16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਇਸ ਸਾਲ, ਹਰ ਭਾਰਤੀ ਲਈ ਮਾਣ ਦਾ ਪ੍ਰਤੀਕ ਬਣ ਗਿਆ 'ਆਪ੍ਰੇਸ਼ਨ ਸੰਧੂਰ' - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 28 ਦਸੰਬਰ - ਮਨ ਕੀ ਬਾਤ ਦੇ 129ਵੇਂ ਐਡੀਸ਼ਨ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਇਸ ਸਾਲ, 'ਆਪ੍ਰੇਸ਼ਨ ਸੰਧੂਰ' ਹਰ ਭਾਰਤੀ ਲਈ ਮਾਣ ਦਾ ਪ੍ਰਤੀਕ ਬਣ...

ਅਜੀਤ ਡੈਸਕ 28-12-2025

 ਨਵੀਂ ਦਿੱਲੀ, 28 ਦਸੰਬਰ - ਮਨ ਕੀ ਬਾਤ ਦੇ 129ਵੇਂ ਐਡੀਸ਼ਨ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਇਸ ਸਾਲ, 'ਆਪ੍ਰੇਸ਼ਨ ਸੰਧੂਰ' ਹਰ ਭਾਰਤੀ ਲਈ ਮਾਣ ਦਾ ਪ੍ਰਤੀਕ ਬਣ ਗਿਆ। ਦੁਨੀਆ ਨੇ ਸਪੱਸ਼ਟ ਤੌਰ 'ਤੇ ਦੇਖਿਆ ਕਿ ਅੱਜ ਦਾ ਭਾਰਤ ਆਪਣੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰਦਾ। 'ਆਪ੍ਰੇਸ਼ਨ ਸੰਧੂਰ' ਦੌਰਾਨ, ਦੁਨੀਆ ਦੇ ਹਰ ਕੋਨੇ ਤੋਂ ਭਾਰਤ ਮਾਤਾ ਪ੍ਰਤੀ ਪਿਆਰ ਅਤੇ ਸ਼ਰਧਾ ਦੀਆਂ ਤਸਵੀਰਾਂ ਉੱਭਰ ਕੇ ਸਾਹਮਣੇ ਆਈਆਂ... ਇਹੀ ਭਾਵਨਾ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ 'ਤੇ ਵੀ ਦੇਖੀ ਗਈ..."।

ਪਿਛਲੀ ਖ਼ਬਰ ਖੇਡਾਂ ਦੇ ਮਾਮਲੇ ਵਿਚ ਵੀ 2025 ਇਕ ਯਾਦਗਾਰੀ ਸਾਲ ਸੀ - ਪ੍ਰਧਾਨ ਮੰਤਰੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ ਮਨ ਕੀ ਬਾਤ