ਨਵੀਂ ਦਿੱਲੀ, 28 ਦਸੰਬਰ - ਸੁਪਰੀਮ ਕੋਰਟ ਨੇ ਅਰਾਵਲੀ ਰੇਂਜ ਦੀ ਪਰਿਭਾਸ਼ਾ ਨਾਲ ਸੰਬੰਧਿਤ ਮਾਮਲੇ ਦਾ ਖੁਦ ਨੋਟਿਸ ਲਿਆ। ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਤਿੰਨ ਜੱਜਾਂ ਦੀ ਬੈਂਚ ਕੱਲ੍ਹ, 29 ਦਸੰਬਰ ਨੂੰ ਮਾਮਲੇ ਦੀ ਸੁਣਵਾਈ ਕਰੇਗੀ।
ਤਾਜ਼ਾ ਖ਼ਬਰਾਂ
Free
ਸੁਪਰੀਮ ਕੋਰਟ ਨੇ ਅਰਾਵਲੀ ਰੇਂਜ ਦੀ ਪਰਿਭਾਸ਼ਾ ਨਾਲ ਸੰਬੰਧਿਤ ਮਾਮਲੇ ਦਾ ਖੁਦ ਲਿਆ ਨੋਟਿਸ
ਨਵੀਂ ਦਿੱਲੀ, 28 ਦਸੰਬਰ - ਸੁਪਰੀਮ ਕੋਰਟ ਨੇ ਅਰਾਵਲੀ ਰੇਂਜ ਦੀ ਪਰਿਭਾਸ਼ਾ ਨਾਲ ਸੰਬੰਧਿਤ ਮਾਮਲੇ ਦਾ ਖੁਦ ਨੋਟਿਸ ਲਿਆ। ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਤਿੰਨ ਜੱਜਾਂ...
ਅਜੀਤ ਡੈਸਕ
28-12-2025