15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗ੍ਰਹਿ ਮੰਤਰਾਲੇ ਵਲੋਂ ਪੱਛਮੀ ਬੰਗਾਲ ਦੇ ਮੁੱਖ ਚੋਣ ਅਧਿਕਾਰੀ ਨੂੰ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੀ ਵਾਈ-ਪਲੱਸ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ

ਨਵੀਂ ਦਿੱਲੀ, 28 ਦਸੰਬਰ - ਅਧਿਕਾਰੀ ਨੇ ਦੱਸਿਆਂ ਗ੍ਰਹਿ ਮੰਤਰਾਲੇ ਨੇ ਪੱਛਮੀ ਬੰਗਾਲ ਦੇ ਮੁੱਖ ਚੋਣ ਅਧਿਕਾਰੀ ਮਨੋਜ ਅਗਰਵਾਲ ਨੂੰ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੀ ਵਾਈ-ਪਲੱਸ ਸ਼੍ਰੇਣੀ...

ਅਜੀਤ ਡੈਸਕ 28-12-2025

ਨਵੀਂ ਦਿੱਲੀ, 28 ਦਸੰਬਰ - ਅਧਿਕਾਰੀ ਨੇ ਦੱਸਿਆਂ ਗ੍ਰਹਿ ਮੰਤਰਾਲੇ ਨੇ ਪੱਛਮੀ ਬੰਗਾਲ ਦੇ ਮੁੱਖ ਚੋਣ ਅਧਿਕਾਰੀ ਮਨੋਜ ਅਗਰਵਾਲ ਨੂੰ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੀ ਵਾਈ-ਪਲੱਸ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ।

ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਲਏ ਗਏ ਅਹਿਮ ਫ਼ੈਸਲੇ ਅਗਲੀ ਖ਼ਬਰ ਅਗਲੇ ਮਹੀਨੇ 12 ਤਰੀਕ ਨੂੰ, ਸਵਾਮੀ ਵਿਵੇਕਾਨੰਦ ਦੀ ਜਯੰਤੀ ਦੇ ਮੌਕੇ 'ਤੇ ਮਨਾਇਆ ਜਾਵੇਗਾ 'ਰਾਸ਼ਟਰੀ ਯੁਵਾ ਦਿਵਸ'