15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਮਨਰੇਗਾ ਕਾਮਿਆਂ ਨੇ ਵਿਧਾਇਕ ਗਿਆਸਪੁਰਾ ਤੇ ਐਸ.ਡੀ.ਐਮ. ਪਾਇਲ ਨੂੰ ਸੌਂਪਿਆ ਮੰਗ ਪੱਤਰ

ਪਾਇਲ (ਖੰਨਾ), 29 ਦਸੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ) - ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਯੋਜਨਾ ਵਿਚ ਲਿਆਂਦੀਆਂ ਜਾ ਰਹੀਆਂ ਤਬਦੀਲੀਆਂ ਤੋਂ ਭੜਕੇ ਹਲਕਾ ਪਾਇਲ ਦੇ ਵੱਖ-ਵੱਖ ਪਿੰਡਾਂ ...

ਅਜੀਤ ਡੈਸਕ 29-12-2025

ਪਾਇਲ (ਖੰਨਾ), 29 ਦਸੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ) - ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਯੋਜਨਾ ਵਿਚ ਲਿਆਂਦੀਆਂ ਜਾ ਰਹੀਆਂ ਤਬਦੀਲੀਆਂ ਤੋਂ ਭੜਕੇ ਹਲਕਾ ਪਾਇਲ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਮਨਰੇਗਾ ਕਾਮਿਆਂ ਨੇ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਤੇ ਐਸ.ਡੀ.ਐਮ. ਪਾਇਲ ਪ੍ਰਦੀਪ ਸਿੰਘ ਬੈਂਸ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ। ਸੈਂਕੜਿਆਂ ਦੀ ਗਿਣਤੀ ਵਿਚ ਇਕੱਤਰ ਹੋਏ ਮਨਰੇਗਾ ਕਾਮੇ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਸਨ।

ਪਿਛਲੀ ਖ਼ਬਰ ਪਿੰਡ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਕੈਨੇਡਾ 'ਚ ਅਚਾਨਕ ਮੌਤ ਅਗਲੀ ਖ਼ਬਰ ਆਈ.ਐਨ.ਐਸ.ਵੀ. ਕੌਂਡਿਨਿਆ ਦੇ ਪੋਰਬੰਦਰ ਤੋਂ ਮਸਕਟ ਤੱਕ ਦੇ ਪਹਿਲੇ ਸਮੁੰਦਰੀ ਸਫ਼ਰ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ...