15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਅੰਮ੍ਰਿਤਸਰ ਵਿਚ ਪਈ ਸੰਘਣੀ ਧੁੰਦ ਨੇ ਜਨਜੀਵਨ ਕੀਤਾ ਪ੍ਰਭਾਵਿਤ

ਅੰਮ੍ਰਿਤਸਰ, 30 ਦਸੰਬਰ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਵਿਚ ਅੱਜ ਤੜਕਸਾਰ ਪਈ ਮੁੜ ਸੰਘਣੀ ਧੁੰਦ ਨੇ ਜਨ ਜੀਵਨ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕੀਤਾ ਪਰ ਇਸ ਦੇ ਬਾਵਜੂਦ ਵੀ ਸ੍ਰੀ ਹਰਿਮੰਦਰ....

ਅਜੀਤ ਡੈਸਕ 30-12-2025

ਅੰਮ੍ਰਿਤਸਰ, 30 ਦਸੰਬਰ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਵਿਚ ਅੱਜ ਤੜਕਸਾਰ ਪਈ ਮੁੜ ਸੰਘਣੀ ਧੁੰਦ ਨੇ ਜਨ ਜੀਵਨ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕੀਤਾ ਪਰ ਇਸ ਦੇ ਬਾਵਜੂਦ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਮੱਥਾ ਟੇਕਣ ਪੁੱਜੀਆਂ। ਸੜਕਾਂ ’ਤੇ ਵਾਹਨ ਹੌਲੀ ਰਫਤਾਰ ਨਾਲ ਅਤੇ ਦਿਨੇ ਹੀ ਲਾਈਟਾਂ ਜਗਾ ਕੇ ਚਲ ਰਹੇ ਹਨ।

ਪਿਛਲੀ ਖ਼ਬਰ ਮਨਰੇਗਾ ਦਾ ਨਾਂਅ ਬਦਲਣ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਅਗਲੀ ਖ਼ਬਰ ਸੰਘਣੀ ਧੁੰਦ ਦੀ ਲਪੇਟ ’ਚ ਪੰਜਾਬ ਤੇ ਚੰਡੀਗੜ੍ਹ, ਆਉਣ ਵਾਲੇ ਦਿਨਾਂ ’ਚ ਹੋਰ ਵਧੇਗੀ ਠੰਢ- ਮੌਸਮ ਵਿਭਾਗ