15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ,30 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਦੌਰਾਨ ਸਦਨ ਦੀ ਸ਼ੁਰੂਆਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ...

ਅਜੀਤ ਡੈਸਕ 30-12-2025

ਚੰਡੀਗੜ੍ਹ ,30 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਦੌਰਾਨ ਸਦਨ ਦੀ ਸ਼ੁਰੂਆਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਨੂੰ ਸਿਜਦਾ ਕਰਦੇ ਹੋਏ ਕੀਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਜੋ ਜਗਤ ਲਈ ਕੁਰਬਾਨੀ ਦਿੱਤੀ, ਉਹ ਹਮੇਸ਼ਾ ਸਾਡੇ ਦਿਲਾਂ ’ਚ ਰਹੇਗੀ। ਸਦਨ ਵਿਚ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਅਤੇ ਨਮਨ ਕੀਤਾ ਗਿਆ।

ਪਿਛਲੀ ਖ਼ਬਰ ਦੋ ਮਹਿਲਾ ਕੌਂਸਲਰਾਂ ਦੇ ਦਲ ਬਦਲੀ ਤੋਂ ਬਾਅਦ ਕਾਂਗਰਸ, 'ਆਪ' ਅਤੇ ਭਾਜਪਾ ਅੱਜ ਪਹਿਲੀ ਵਾਰ ਇਕ ਦੂਜੇ ਦੇ ਸਾਹਮਣੇ ਹੋਣਗੇ ਅਗਲੀ ਖ਼ਬਰ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਮਜ਼ਦੂਰਾਂ ਦੇ ਪੱਤਰਾਂ ਦਾ ਬੰਡਲ ਲੈ ਪੁੱਜੇ ਵਿਧਾਨ ਸਭਾ