15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਵਿਧਾਨ ਸਭਾ ਵਿਸ਼ੇਸ਼ ਇਜਲਾਸ, ਸਦਨ ਦੀ ਕਾਰਵਾਈ ਮੁੜ ਹੋਈ ਸ਼ੁਰੂ

ਚੰਡੀਗੜ੍ਹ, 30 ਦਸੰਬਰ (ਵਿਕਰਮਜੀਤ ਸਿੰਘ ਮਾਨ)- ਵਿਧਾਨ ਸਭਾ ਵਿਸ਼ੇਸ਼ ਇਜਲਾਸ ਤਹਿਤ ਸਦਨ ਦੀ ਕਾਰਵਾਈ ਦੁਬਾਰਾ ਹੋ ਗਈ ਹੈ। ਸਦਨ ’ਚ ਪਿਛਲੇ ਸਮੇਂ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਦਿੱਤੀ...

ਅਜੀਤ ਡੈਸਕ 30-12-2025

ਚੰਡੀਗੜ੍ਹ, 30 ਦਸੰਬਰ (ਵਿਕਰਮਜੀਤ ਸਿੰਘ ਮਾਨ)- ਵਿਧਾਨ ਸਭਾ ਵਿਸ਼ੇਸ਼ ਇਜਲਾਸ ਤਹਿਤ ਸਦਨ ਦੀ ਕਾਰਵਾਈ ਦੁਬਾਰਾ ਹੋ ਗਈ ਹੈ। ਸਦਨ ’ਚ ਪਿਛਲੇ ਸਮੇਂ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਦਿੱਤੀ ਗਈ। ਇਸ ਵਿਚ ਸ਼ਿਵਰਾਜ ਪਾਟਿਲ, ਸਾਬਕਾ ਰਾਜਪਾਲ ਪੰਜਾਬ, ਸ. ਜਗਤਾਰ ਸਿੰਘ ਮੁਲਤਾਨੀ, ਸਾਬਕਾ ਮੰਤਰੀ, ਸ. ਤਾਰਾ ਸਿੰਘ ਲਾਡਲ, ਸਾਬਕਾ ਰਾਜ ਮੰਤਰੀ, ਸ. ਤਰਲੋਚਨ ਸਿੰਘ ਸੂੰਢ, ਸਾਬਕਾ ਵਿਧਾਇਕ ਤੇ ਮਸ਼ਹੂਰ ਗਾਇਕ ਪੂਰਨ ਸ਼ਾਹ ਕੋਟੀ ਦੇ ਨਾਂਅ ਸ਼ਾਮਿਲ ਹਨ।

ਪਿਛਲੀ ਖ਼ਬਰ ਅਲਮੋੜਾ ਬੱਸ ਹਾਦਸਾ ਹੈ ਬਹੁਤ ਦੁਖਦਾਈ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਮੇਅਰ ਦੇ ਕਾਰਜਕਾਲ ਦਾ ਸਮਾਂ 5 ਸਾਲ ਹੋਣ ਨਾਲ ਜਿਥੇ ਫ਼ਾਇਦਾ ਉਥੇ ਨੁਕਸਾਨ ਵੀ ਹੈ - ਰਾਜਪਾਲ ਕਟਾਰੀਆ