13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਭਾਰੀ ਭੀੜ ਕਾਰਨ ਮਾਤਾ ਵੈਸ਼ਨੋ ਦੇਵੀ ਯਾਤਰਾ ਰੋਕੀ

ਸ਼੍ਰੀਨਗਰ , 31 ਦਸੰਬਰ- ਭਾਰੀ ਭੀੜ ਕਾਰਨ ਮਾਤਾ ਵੈਸ਼ਨੋ ਦੇਵੀ ਯਾਤਰਾ ਰੋਕ ਦਿੱਤੀ ਗਈ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਤੀਰਥ ਬੋਰਡ ਦੇ ਅਨੁਸਾਰ, ਰਜਿਸਟ੍ਰੇਸ਼ਨ ਕੱਲ੍ਹ ਸਵੇਰ ਤੱਕ ਲਈ ਮੁਅੱਤਲ ਕਰ ਦਿੱਤੀ ...

ਅਜੀਤ ਡੈਸਕ 31-12-2025

ਸ਼੍ਰੀਨਗਰ , 31 ਦਸੰਬਰ- ਭਾਰੀ ਭੀੜ ਕਾਰਨ ਮਾਤਾ ਵੈਸ਼ਨੋ ਦੇਵੀ ਯਾਤਰਾ ਰੋਕ ਦਿੱਤੀ ਗਈ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਤੀਰਥ ਬੋਰਡ ਦੇ ਅਨੁਸਾਰ, ਰਜਿਸਟ੍ਰੇਸ਼ਨ ਕੱਲ੍ਹ ਸਵੇਰ ਤੱਕ ਲਈ ਮੁਅੱਤਲ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਸੰਘਣੀ ਧੁੰਦ ਤੇ ਮੌਸਮ ਖ਼ਰਾਬ ਕਾਰਨ 4 ਅੰਤਰਰਾਸ਼ਟਰੀ ਤੇ 5 ਘਰੇਲੂ ਉਡਾਣਾਂ ਰੱਦ ਅਗਲੀ ਖ਼ਬਰ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਨੂੰ ਸ਼ੇਰ-ਏ-ਬੰਗਲਾ ਨਗਰ ਵਿਖੇ ਦਫ਼ਨਾਇਆ ਗਿਆ