13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਵੇਂ ਸਾਲ ਦੀਆਂ ਵਧਾਈਆਂ

ਚੰਡੀਗੜ੍ਹ, 1 ਜਨਵਰੀ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਨਵੇਂ ਸਾਲ ਦੇ ਮੌਕੇ ’ਤੇ ਸਾਰਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ....

ਅਜੀਤ ਡੈਸਕ 01-01-2026

ਚੰਡੀਗੜ੍ਹ, 1 ਜਨਵਰੀ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਨਵੇਂ ਸਾਲ ਦੇ ਮੌਕੇ ’ਤੇ ਸਾਰਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ।

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ’ਤੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਕਲੰਕ ਸਾਫ਼ ਕਰਨ ਲਈ ਸਖ਼ਤ ਕਾਰਵਾਈ ਕੀਤੀ। ਇਸੇ ਲੜੀ ਤਹਿਤ ਆਉਣ ਵਾਲੇ ਨਵੇਂ ਸਾਲ ਵਿਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।

ਪਿਛਲੀ ਖ਼ਬਰ ਅਣ-ਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੌਤ, ਇਕ ਦੀ ਹਾਲਤ ਗੰਭੀਰ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆਂ