11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪੰਜਾਬ ਭਾਜਪਾ ਵਫ਼ਦ ਨੇ ਕੀਤੀ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ

ਚੰਡੀਗੜ੍ਹ, 2 ਜਨਵਰੀ (ਸੰਦੀਪ)- ਪੰਜਾਬ ਭਾਰਤੀ ਜਨਤਾ ਪਾਰਟੀ ਦੇ ਇਕ ਵਫ਼ਦ ਨੇ ਅੱਜ ਚੰਡੀਗੜ੍ਹ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸਰਕਾਰ ਵਲੋਂ....

ਅਜੀਤ ਡੈਸਕ 02-01-2026

ਚੰਡੀਗੜ੍ਹ, 2 ਜਨਵਰੀ (ਸੰਦੀਪ)- ਪੰਜਾਬ ਭਾਰਤੀ ਜਨਤਾ ਪਾਰਟੀ ਦੇ ਇਕ ਵਫ਼ਦ ਨੇ ਅੱਜ ਚੰਡੀਗੜ੍ਹ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸਰਕਾਰ ਵਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਹਦਬੰਦੀ ਨੂੰ ਲੈ ਕੇ ਰਾਜਪਾਲ ਨੂੰ ਇਕ ਮੰਗ ਪੱਤਰ ਸੌਂਪਿਆ। ਮੀਟਿੰਗ ਦੌਰਾਨ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।

ਪਿਛਲੀ ਖ਼ਬਰ ਸਰਕਾਰ ਵਲੋਂ ਈਸੀਐਮਐਸ ਦੀ ਤੀਜੀ ਕਿਸ਼ਤ ਨੂੰ ਮਨਜ਼ੂਰੀ, 41,863 ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਅਗਲੀ ਖ਼ਬਰ ਪੰਜਾਬ ’ਚ 15 ਜਨਵਰੀ ਤੋਂ ਸ਼ੁਰੂ ਹੋਵੇਗੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਯੋਜਨਾ-ਸਿਹਤ ਮੰਤਰੀ