10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਰਭਜਨ ਮਾਨ

ਅੰਮ੍ਰਿਤਸਰ, 3 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਅਦਾਕਾਰ ਅਤੇ ਗਾਇਕ ਹਰਭਜਨ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ....

ਅਜੀਤ ਡੈਸਕ 03-01-2026

 ਅੰਮ੍ਰਿਤਸਰ, 3 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਅਦਾਕਾਰ ਅਤੇ ਗਾਇਕ ਹਰਭਜਨ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਹਰਭਜਨ ਮਾਨ ਨੇ ਸਮੂਹ ਪੰਜਾਬੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਇੱਛਾ ਸੀ ਕਿ ਉਹ ਨਵੇਂ ਸਾਲ ਦੀ ਸ਼ੁਰੂਆਤ ਗੁਰੂ ਸਾਹਿਬ ਜੀ ਦੇ ਦਰਸ਼ਨ ਦੀਦਾਰ ਕਰਕੇ ਕਰਨ।

ਪਿਛਲੀ ਖ਼ਬਰ ਨਿਪਾਲ: ਰਨਵੇਅ ਤੋਂ ਫਿਸਲਿਆ ਜਹਾਜ਼ ਅਗਲੀ ਖ਼ਬਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਮ੍ਰਿਤ ਵੇਲੇ ਦੇ ਦਰਸ਼ਨ