08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮੋਟਰਸਾਈਕਲ ਅੱਗੇ ਅਵਾਰਾ ਪਸ਼ੂ ਆਉਣ ਨਾਲ ਨੌਜਵਾਨ ਦੀ ਮੌਤ

ਮਾਹਿਲਪੁਰ, (ਹੁਸ਼ਿਆਰਪੁਰ), 3 ਜਨਵਰੀ (ਰਜਿੰਦਰ ਸਿੰਘ) - ਅੱਜ ਸਵੇਰੇ ਪਿੰਡ ਪੋਸੀ ਕੋਲ ਬੁਲਟ ਮੋਟਸਾਈਕਲ ਚਾਲਕ ਦੇ ਮੋਹਰੇ ਅਵਾਰਾ ਪਸ਼ੂ ਆਉਣ ਨਾਲ ਮੋਟਸਾਈਕਲ ਚਲਾਕ 36 ਸਾਲਾ....

ਅਜੀਤ ਡੈਸਕ 03-01-2026

ਮਾਹਿਲਪੁਰ, (ਹੁਸ਼ਿਆਰਪੁਰ), 3 ਜਨਵਰੀ (ਰਜਿੰਦਰ ਸਿੰਘ) - ਅੱਜ ਸਵੇਰੇ ਪਿੰਡ ਪੋਸੀ ਕੋਲ ਬੁਲਟ ਮੋਟਸਾਈਕਲ ਚਾਲਕ ਦੇ ਮੋਹਰੇ ਅਵਾਰਾ ਪਸ਼ੂ ਆਉਣ ਨਾਲ ਮੋਟਸਾਈਕਲ ਚਲਾਕ 36 ਸਾਲਾ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਿਵਲ ਹਸਪਤਾਲ ਮਾਹਿਲਪੁਰ ਵਿਖ਼ੇ ਅਨੂਜ ਕੁਮਾਰ ਪੁੱਤਰ ਪਵਨ ਕੁਮਾਰ ਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕੀਤਾ। ਮ੍ਰਿਤਕ ਆਪਣੀ ਭੂਆ ਦੇ ਕੋਲ ਪਿੰਡ ਸੁੰਨੀ ਵਿਖੇ ਰਹਿੰਦਾ ਸੀ।

ਪਿਛਲੀ ਖ਼ਬਰ ਛੱਤੀਸਗੜ੍ਹ:ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਕਾਬਲਾ, 14 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਅਗਲੀ ਖ਼ਬਰ ਬੰਗਲਾਦੇਸ਼ੀ ਖਿਡਾਰੀ ਨੂੰ ਹਟਾਏ ਕੇ.ਕੇ.ਆਰ. - ਬੀ.ਸੀ.ਸੀ.ਆਈ.