08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸੰਗਤਾਂ ਨੂੰ ਗੁੰਮਰਾਹ ਕਰਨ ਅਤੇ ਧਾਰਮਿਕ ਮਾਮਲਿਆਂ ’ਚ ਦਖ਼ਲ ਦੇਣ ਤੋਂ ਗ਼ੁਰੇਜ਼ ਕਰੇ ਮਾਨ ਸਰਕਾਰ - ਸਰਨਾ

ਨਵੀਂ ਦਿੱਲੀ, 3 ਜਨਵਰੀ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ 328 ਪਵਿੱਤਰ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿਆਸਤ...

ਅਜੀਤ ਡੈਸਕ 03-01-2026

ਨਵੀਂ ਦਿੱਲੀ, 3 ਜਨਵਰੀ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ 328 ਪਵਿੱਤਰ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਭਗਵੰਤ ਮਾਨ ਸਰਕਾਰ ਨੂੰ ਸਿੱਖ ਸੰਗਤਾਂ ਨੂੰ ਗੁੰਮਰਾਹ ਕਰਨ ਅਤੇ ਧਾਰਮਿਕ ਮਾਮਲਿਆਂ ’ਚ ਦਖਲ ਦੇਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ ।

ਪਿਛਲੀ ਖ਼ਬਰ ਅੰਮ੍ਰਿਤਸਰ ਦੇ ਸੀਨੀਅਰਪੱਤਰਕਾਰ ਹਰਜੀਤ ਸਿੰਘ ਗਰੇਵਾਲ ਦਾ ਸੜਕ ਹਾਦਸੇ ’ਚ ਦਿਹਾਂਤ ਅਗਲੀ ਖ਼ਬਰ ਐਸ.ਜੀ.ਪੀ.ਸੀ.ਵਿਰੁੱਧ ਘੜੀਆਂ ਜਾ ਰਹੀਆਂ ਹਨ ਸਾਜਿਸ਼ਾਂ- ਐਡਵੋਕੇਟ ਧਾਮੀ