06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮੇਅਰ ਵਿਨੀਤ ਧੀਰ ਦੇ ਪਿਤਾ ਦਾ ਦਿਹਾਂਤ

ਜਲੰਧਰ (ਸ਼ਿਵ)- ਮੇਅਰ ਵਿਨੀ ਧੀਰ ਦੇ ਪਿਤਾ ਦਾ ਅੱਜ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ ਹੈ। ਸਿਆਸੀ ਪਾਰਟੀਆਂ ਦੇ ਆਗੂਆਂ....

ਅਜੀਤ ਡੈਸਕ 04-01-2026

ਜਲੰਧਰ (ਸ਼ਿਵ)- ਮੇਅਰ ਵਿਨੀ ਧੀਰ ਦੇ ਪਿਤਾ ਦਾ ਅੱਜ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ ਹੈ। ਸਿਆਸੀ ਪਾਰਟੀਆਂ ਦੇ ਆਗੂਆਂ ਤੇ ਹੋਰ ਲੋਕਾਂ ਨੇ ਮੇਅਰ ਵਨੀਤ ਧੀਰ ਨਾਲ ਦੁੱਖ ਸਾਂਝਾ ਕੀਤਾ ਹੈ।

ਪਿਛਲੀ ਖ਼ਬਰ ਜੱਜ ਹੀ ਕਾਨੂੰਨ ਦੇ ਖਿਲਾਫ ਕੰਮ ਕਰਨ, ਇਹ ਸਹੀ ਨਹੀਂ- ਮੇਨਕਾ ਗਾਂਧੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਥਾਵਾਂ 'ਤੇ ਸਜਾਏ ਗਏ ਵਿਸ਼ਾਲ ਨਗਰ ਕੀਰਤਨ