06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਭੁਲੱਥ 'ਚ ਦਸਮ ਪਿਤਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਭੁਲੱਥ ,4 ਜਨਵਰੀ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ...

ਅਜੀਤ ਡੈਸਕ 04-01-2026

ਭੁਲੱਥ, 4 ਜਨਵਰੀ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਿੰਘ ਸਭਾ ਭੁਲੱਥ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦਾ ਆਰੰਭ ਹੋਇਆ ਤੇ ਮੇਨ ਬਾਜ਼ਾਰ ਵਿਚ ਦੀ ਹੁੰਦਾ ਹੋਇਆ ਪਿੰਡ ਕਮਰਾਏ ਵਿਖੇ ਪੁੱਜਾ। ਜਿਥੇ ਥਾਂ- ਥਾਂ ਉਤੇ ਸੰਗਤਾਂ ਨੇ ਲੰਗਰ ਲਗਾਏ ਹੋਏ ਸਨ।

ਪਿਛਲੀ ਖ਼ਬਰ ਪੱਤਰਕਾਰਾਂ 'ਤੇ ਪਰਚੇ ਦਰਜ ਕਰਨਾ ਲੋਕਤੰਤਰ ਉਤੇ ਸਿੱਧਾ ਹਮਲਾ : ਗੁਰਪ੍ਰੀਤ ਸਿੰਘ ਚੀਦਾ ਅਗਲੀ ਖ਼ਬਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ