06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਅੰਮ੍ਰਿਤਸਰ ਵਿਚ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ, 4 ਜਨਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਇਕ ਰਿਜੋਰਟ ਵਿਚ ਵਿਆਹ ਸਮਾਗਮ ਵਿਚ ਸ਼ਾਮਿਲ ਹੋਏ ਸਰਪੰਚ ਦਾ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ...

ਅਜੀਤ ਡੈਸਕ 04-01-2026

ਅੰਮ੍ਰਿਤਸਰ, 4 ਜਨਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਇਕ ਰਿਜੋਰਟ ਵਿਚ ਵਿਆਹ ਸਮਾਗਮ ਵਿਚ ਸ਼ਾਮਿਲ ਹੋਏ ਸਰਪੰਚ ਦਾ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਿਸ ਦੀ ਸ਼ਨਾਖਤ ਜਰਮਨਜੀਤ ਵਾਸੀ ਪਿੰਡ ਵਲਟੋਹਾ ਵਜੋਂ ਦੱਸੀ ਗਈ ਹੈ।
ਇਸ ਸਬੰਧੀ ਥਾਣਾ ਸਦਰ ਦੇ ਐਸ. ਐਚ. ਓ. ਕਿਰਨਦੀਪ ਸਿੰਘ ਨੇ ਦੱਸਿਆ ਕਿ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਨਹੀਂ ਪਤਾ, ਉਹ ਹਾਲੇ ਮੌਕੇ ਉਤੇ ਪਹੁੰਚ ਰਹੇ ਹਨ।

ਪਿਛਲੀ ਖ਼ਬਰ ਰੂਸ 'ਚ ਜ਼ਬਰਦਸਤੀ ਫੌਜ 'ਚ ਭਰਤੀ ਕੀਤੇ ਅੰਗਹੀਣ ਨੌਜਵਾਨ ਮਨਦੀਪ ਦੀ ਲਾਸ਼ ਪਿੰਡ ਪੁੱਜੀ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ... ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਮਦਾਸ ਦੇ ਸ਼ਹੀਦ ਪਰਗਟ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ