04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸਰਪੰਚ ਕਤਲ ਮਾਮਲਾ: ਕਿਸੇ ਵੀ ਹਾਲਤ ’ਚ ਬਖ਼ਸ਼ੇ ਨਹੀਂ ਜਾਣਗੇ ਦੋਸ਼ੀ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 5 ਜਨਵਰੀ- ਅੰਮ੍ਰਿਤਸਰ ਵਿਚ ਸਰਪੰਚ ਦੇ ਹੋਏ ਕਤਲ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੂੰ ਡੀ.ਜੀ.ਪੀ. ਗੌਰਵ ਯਾਦਵ ਤੋਂ....

ਅਜੀਤ ਡੈਸਕ 05-01-2026

ਚੰਡੀਗੜ੍ਹ, 5 ਜਨਵਰੀ- ਅੰਮ੍ਰਿਤਸਰ ਵਿਚ ਸਰਪੰਚ ਦੇ ਹੋਏ ਕਤਲ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੂੰ ਡੀ.ਜੀ.ਪੀ. ਗੌਰਵ ਯਾਦਵ ਤੋਂ ਫੋਨ 'ਤੇ ਪੂਰੇ ਮਾਮਲੇ ਦੀ ਜਾਣਕਾਰੀ ਮਿਲੀ ਤੇ ਉਨ੍ਹਾਂ ਦੋਸ਼ੀਆਂ ਦੀ ਜਲਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ।

 

ਪਿਛਲੀ ਖ਼ਬਰ ਸ਼ਹੀਦ ਪਰਗਟ ਸਿੰਘ ਦੀ ਮ੍ਰਿਤਕ ਦੇਹ ਰਮਦਾਸ ਪੁੱਜੀ ਅਗਲੀ ਖ਼ਬਰ ਦਿੱਲੀ ਦੰਗਿਆਂ ਦੇ ਮਾਮਲੇ ਵਿਚ ਉਮਰ ਖਾਲਿਦ ਅਤੇ ਸ਼ਰਜੀਲ ਨੂੰ ਜ਼ਮਾਨਤ ਦੇਣ ਤੋਂ ਸੁਪਰੀਮ ਕੋਰਟ ਦਾ ਇਨਕਾਰ