03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਦੂਜੀ ਕਲਾਸ 'ਚ ਪੜ੍ਹਦੇ ਬੱਚੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਫ਼ਿਰੋਜ਼ਪੁਰ, 5 ਜਨਵਰੀ (ਗੁਰਿੰਦਰ ਸਿੰਘ)- ਸਥਾਨਕ ਆਰ.ਐੱਸ.ਡੀ ਰਾਜ ਰਤਨ ਪਬਲਿਕ ਸਕੂਲ 'ਚ ਦੂਜੀ ਕਲਾਸ ਵਿਚ ਪੜ੍ਹਦੇ ਵਿਦਿਆਰਥੀ ਮਨਮੀਤ ਸ਼ਰਮਾ ਦੀ ਅੱਜ ਅਚਾਨਕ ਦਿਲ ਦਾ ਦੌਰਾ...

ਅਜੀਤ ਡੈਸਕ 05-01-2026

ਫ਼ਿਰੋਜ਼ਪੁਰ, 5 ਜਨਵਰੀ (ਗੁਰਿੰਦਰ ਸਿੰਘ)- ਸਥਾਨਕ ਆਰ.ਐੱਸ.ਡੀ ਰਾਜ ਰਤਨ ਪਬਲਿਕ ਸਕੂਲ 'ਚ ਦੂਜੀ ਕਲਾਸ ਵਿਚ ਪੜ੍ਹਦੇ ਵਿਦਿਆਰਥੀ ਮਨਮੀਤ ਸ਼ਰਮਾ ਦੀ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 8 ਸਾਲਾ ਮਨਮੀਤ ਸਕੂਲਾਂ ਵਿਚ ਛੁੱਟੀਆਂ ਹੋਣ ਕਾਰਨ ਆਪਣੇ ਨਾਨਕੇ ਪਿੰਡ ਬਜੀਦਪੁਰ ਗਿਆ ਹੋਇਆ ਸੀ ਅਤੇ ਛੱਤ ਤੇ ਪਤੰਗ ਉਡਾਅ ਰਿਹਾ ਸੀ।

ਪਿਛਲੀ ਖ਼ਬਰ ਪਾਕਿ ਵਿਖੇ ਨਿਕਾਹ ਕਰਵਾ ਕੇ ਬਦਨਾਮੀ ਕਰਾਉਣ ਵਾਲੀ ਮਹਿਲਾ ਨੂੰ ਫੜ ਕੇ ਵਤਨ ਭੇਜਣ ਨਾਲ ਸਿੱਖ ਭਾਈਚਾਰੇ ਦੀ ਚੜ੍ਹਦੀ ਕਲਾ ਹੋ... ਅਗਲੀ ਖ਼ਬਰ ਸ਼ਹੀਦ ਪਰਗਟ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ