25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-01-2026

ਹਿਮਾਚਲ ਦੇ ਸਿਰਮੌਰਵਾਪਰੇ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 14

ਸ਼ਿਮਲਾ, 9 ਜਨਵਰੀ- ਹਿਮਾਚਲ ਦੇ ਸਿਰਮੌਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਾਰੀ ਅਨੁਸਾਰ ਇਕ ਨਿੱਜੀ ਕੰਪਨੀ ਦੀ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ। ਬੱਸ ਸ਼ਿਮਲਾ ਤੋਂ ਕੁਪਵੀ ਜਾ ਰਹੀ ਸੀ। ਇਸ ਹਾਦਸੇ ਵਿਚ ਮਰਨ...

ਅਜੀਤ ਡੈਸਕ 09-01-2026

ਸ਼ਿਮਲਾ, 9 ਜਨਵਰੀ- ਹਿਮਾਚਲ ਦੇ ਸਿਰਮੌਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਾਰੀ ਅਨੁਸਾਰ ਇਕ ਨਿੱਜੀ ਕੰਪਨੀ ਦੀ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ। ਬੱਸ ਸ਼ਿਮਲਾ ਤੋਂ ਕੁਪਵੀ ਜਾ ਰਹੀ ਸੀ। ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਹੋਈ 14 ਹੋ ਗਈ ਹੈ ਤੇ ਕਈ ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਹਰਿਪੁਰਧਾਰ ਵਿਖੇ ਵਾਪਰਿਆ ਹੈ।

ਪਿਛਲੀ ਖ਼ਬਰ ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਮਹਿਲਾ ਆਈ ਪੀ ਐੱਲ 2026-ਬੰਗਲੁਰੂ ਨੇ ਮੁੰਬਈ ਨੂੰ 3 ਵਿਕਟਾਂ ਨਾਲ ਹਰਾਇਆ