24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-01-2026

ਭਾਜਪਾ ਆਗੂਆਂ ਵਲੋਂ ਸਾਂਝੀ ਕੀਤੀ ਗਈ ਆਤਿਸ਼ੀ ਦੀ ਵੀਡੀਓ ਦਾ ਦਿੱਲੀ 'ਚ 'ਆਪ' ਆਗੂਆਂ ਅਤੇ ਵਰਕਰਾਂ ਨੇ ਕੀਤਾ ਵਿਰੋਧ

ਨਵੀਂ ਦਿੱਲੀ, 11 ਜਨਵਰੀ - ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਸਮੇਤ ਭਾਜਪਾ ਆਗੂਆਂ ਵਲੋਂ ਸਾਂਝੀ ਕੀਤੀ ਗਈ ਦਿੱਲੀ ਦੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਦਾ ਦਿੱਲੀ 'ਚ 'ਆਪ' ਆਗੂਆਂ ਅਤੇ ਵਰਕਰਾਂ...

ਅਜੀਤ ਡੈਸਕ 11-01-2026

 ਨਵੀਂ ਦਿੱਲੀ, 11 ਜਨਵਰੀ - ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਸਮੇਤ ਭਾਜਪਾ ਆਗੂਆਂ ਵਲੋਂ ਸਾਂਝੀ ਕੀਤੀ ਗਈ ਦਿੱਲੀ ਦੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਦਾ ਦਿੱਲੀ 'ਚ 'ਆਪ' ਆਗੂਆਂ ਅਤੇ ਵਰਕਰਾਂ ਨੇ ਵਿਰੋਧ ਕੀਤਾ। 'ਆਪ' ਦਾ ਕਹਿਣਾ ਹੈ ਕਿ ਭਾਜਪਾ ਨੇ ਆਤਿਸ਼ੀ ਦੇ ਵੀਡੀਓ ਨੂੰ ਛੇੜਛਾੜ ਕੀਤੀ ਅਤੇ ਉਸ ਵਿਚ ਸ਼ਬਦ ਵੀ ਪਾ ਦਿੱਤੇ ਜਦੋਂ ਕਿ ਉਸ ਨੇ ਸਿੱਖ ਗੁਰੂਆਂ ਦਾ ਜ਼ਿਕਰ ਨਹੀਂ ਕੀਤਾ।

ਪਿਛਲੀ ਖ਼ਬਰ ਮਹਾਰਾਸ਼ਟਰ : ਮੁੱਖ ਮੰਤਰੀ ਫੜਨਵੀਸ, ਏਕਨਾਥ ਸ਼ਿੰਦੇ ਅਤੇ ਵਿਨੋਦ ਤਾਵੜੇ ਵਲੋਂ ਬੀਐਮਸੀ ਚੋਣਾਂ ਲਈ ਮਹਾਯੁਤੀ ਦਾ ਮੈਨੀਫੈਸਟ... ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ : ਭਾਰਤ ਵਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ