25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-01-2026

ਨਗਰ ਕੌਂਸਲ ਪ੍ਰਧਾਨ ਦੇ ਘਰ ਅੱਜ ਆਉਣਗੇ ਸੁਖਬੀਰ ਸਿੰਘ ਬਾਦਲ

ਸੰਗਰੂਰ, ਲੌਂਗੋਵਾਲ 11 ਜਨਵਰੀ (ਸ.ਸ.ਖੰਨਾ,ਵਿਨੋਦ)- ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਮੌਜੂਦਾ ਨਗਰ ਕੌਂਸਲ ਲੌਂਗੋਵਾਲ ਦੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਸਾਥੀਆਂ ਸਮੇਤ ਅਕਾਲੀ ਦਲ...

ਅਜੀਤ ਡੈਸਕ 11-01-2026

ਸੰਗਰੂਰ, ਲੌਂਗੋਵਾਲ 11 ਜਨਵਰੀ (ਸ.ਸ.ਖੰਨਾ,ਵਿਨੋਦ)- ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਮੌਜੂਦਾ ਨਗਰ ਕੌਂਸਲ ਲੌਂਗੋਵਾਲ ਦੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ। ਹੀ ਜਲਦ ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਦੇ ਗ੍ਰਹਿ ਵਿਖੇ ਪੁੱਜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪੁੱਜ ਰਹੇ ਹਨ।

ਪਿਛਲੀ ਖ਼ਬਰ ਨਿਊਜ਼ੀਲੈਂਡ ਦੇ ਸ਼ਹਿਰ ਰੰਗਾ ਵਿਖੇ ਇਕ ਵਾਰੀ ਫਿਰ ਨਗਰ ਕੀਰਤਨ 'ਚ ਖਲਲ ਪਾਉਣ ਦੀ ਸ਼ਰਾਰਤੀ ਅਨਸਰਾਂ ਵਲੋਂ ਕੋਸ਼ਿਸ਼ ਅਗਲੀ ਖ਼ਬਰ ਬਠਿੰਡਾ ਰਿਹਾ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ, ਘੱਟੋ-ਘੱਟ ਤਾਪਮਾਨ ਰਿਹਾ 1.6 ਡਿਗਰੀ ਸੈਲਸੀਅਸ