25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-01-2026

ਆਪ ਦੇ ਫਾਊਂਜਡਰ ਮੈਂਬਰ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਲੌਂਗੋਵਾਲ, ਸੰਗਰੂਰ 11 ਜਨਵਰੀ (ਹਰਪਾਲ ਸਿੰਘ ਘਾਬਦਾਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵੱਡੀ ਗਿਣਤੀ ਸਮਰਥਕਾਂ ਨਾਲ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ...

ਅਜੀਤ ਡੈਸਕ 11-01-2026

ਲੌਂਗੋਵਾਲ, ਸੰਗਰੂਰ 11 ਜਨਵਰੀ (ਹਰਪਾਲ ਸਿੰਘ ਘਾਬਦਾਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵੱਡੀ ਗਿਣਤੀ ਸਮਰਥਕਾਂ ਨਾਲ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਕਰਮ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਸੰਗਰੂਰ ਅਤੇ ਸੁਨਾਮ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਵੀ ਸਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਤੇ ਉਨ੍ਹਾਂ ਦਾ ਪਰਿਵਾਰ ਤੇ ਵੱਡੀ ਗਿਣਤੀ ਸਮਰਥਕ ਆਪ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਪਾ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ।

 

ਪਿਛਲੀ ਖ਼ਬਰ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦਾ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ : ਨਿਊਜ਼ੀਲੈਂਡ ਦੀ ਦੀ ਪਹਿਲੀ ਵਿਕਟ ਡਿਗੀ, ਹੈਨਰੀ ਨਿਕੋਲਸ 62 (69 ਗੇਂਦਾਂ) ਦੌੜਾਂ ਬਣਾ ਕ...