ਵਡੋਦਰਾ, 11 ਜਨਵਰੀ-ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਅੱਜ ਤੋਂ ਸ਼ੁਰੂ ਹੋਈ ਹੈ। ਵਡੋਦਰਾ ਦੇ ਬੀਸੀਏ ਸਟੇਡੀਅਮ ਵਿਚ ਖੇਡੇ ਗਏ ਪਹਿਲੇ ਮੈਚ ਵਿਚ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ।
ਨਿਊਜ਼ਲੈਂਡ ਨੇ 50 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ ਉਤੇ 300 ਦੌੜਾਂ ਬਣਾ ਕੇ ਭਾਰਤ ਨੂੰ 301 ਦੌੜਾਂ ਦਾ ਟੀਚਾ ਦਿੱਤਾ।
ਤਾਜ਼ਾ ਖ਼ਬਰਾਂ
Free
ਭਾਰਤ-ਨਿਊਜ਼ੀਲੈਂਡ ਇਕ ਦਿਨਾ ਮੈਚ- ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 301 ਦੌੜਾਂ ਦਾ ਟੀਚਾ
ਵਡੋਦਰਾ, 11 ਜਨਵਰੀ-ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਅੱਜ ਤੋਂ ਸ਼ੁਰੂ ਹੋਈ ਹੈ। ਵਡੋਦਰਾ ਦੇ ਬੀਸੀਏ ਸਟੇਡੀਅਮ ਵਿਚ ਖੇਡੇ ਗਏ ਪਹਿਲੇ ਮੈਚ ਵਿਚ ਭਾਰਤ ਨੇ...
ਅਜੀਤ ਡੈਸਕ
11-01-2026