23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-01-2026

ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਤੀਜਾ ਤੇ ਆਖ਼ਰੀ ਇਕਦਿਨਾਂ ਮੈਚ ਅੱਜ

ਇੰਦੌਰ, 18 ਜਨਵਰੀ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਤੀਜਾ ਤੇ ਆਖ਼ਰੀ ਇਕਦਿਨਾਂ ਮੈਚ ਅੱਜ ਹੋਵੇਗਾ। ਇੰਦੌਰ ਦੇ ਹੋਲਕਰ ਸਟੇਡੀਅਮ ਵਿਚ ਇਹ ਮੈਚ ਦੁਪਹਿਰ 1.30 ਵਜੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਲੜੀ ਦਾ ਇਕ-ਇਕ...

ਅਜੀਤ ਡੈਸਕ 18-01-2026

ਇੰਦੌਰ, 18 ਜਨਵਰੀ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਤੀਜਾ ਤੇ ਆਖ਼ਰੀ ਇਕਦਿਨਾਂ ਮੈਚ ਅੱਜ ਹੋਵੇਗਾ। ਇੰਦੌਰ ਦੇ ਹੋਲਕਰ ਸਟੇਡੀਅਮ ਵਿਚ ਇਹ ਮੈਚ ਦੁਪਹਿਰ 1.30 ਵਜੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਲੜੀ ਦਾ ਇਕ-ਇਕ ਮੈਚ ਜਿੱਤ ਕੇ ਬਰਾਬਰੀ 'ਤੇ ਹਨ। ਪਹਿਲੇ ਮੈਚ ਵਿਚ ਭਾਰਤ ਨੇ ਵਿਰਾਟ ਕੋਹਲੀ ਦੀਆਂ ਸ਼ਾਨਦਾਰ 93 (91 ਗੇਂਦਾਂ) ਅਤੇ ਕਪਤਾਨ ਸ਼ੁਭਮਨ ਗਿੱਲ ਦੀਆਂ 56 (71 ਗੇਂਦਾਂ) ਦੌੜਾਂ ਦੀ ਬਦੌਲਤ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ ਸੀ ਜਦਕਿ ਦੂਜੇ ਮੈਚ ਵਿਚ ਡੈਰਿਲ ਮਿਸ਼ੇਲ ਦੀਆਂ ਸ਼ਾਨਦਾਰ 131 (117 ਗੇਂਦਾਂ) ਦੌੜਾਂ ਸਦਕਾ ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ ਸੀ।ਅੱਜ ਦਾ ਮੈਚ ਜਿੱਤ ਕੇ ਦੋਵਾਂ ਟਮਿਾਂ ਦੀਆਂ ਨਜ਼ਰਾਂ ਲੜੀ ਉੱਪਰ ਕਬਜ਼ਾ ਕਰਨ 'ਤੇ ਹੋਣਗੀਆਂ।

ਪਿਛਲੀ ਖ਼ਬਰ ਰਾਣੀਆਂ ਖੇਤਰ ਦੇ ਵਿਅਕਤੀ ਨੂੰ ਮਿਲਿਆ ਪੰਜਾਬ ਸਟੇਟ ਲਾਟਰੀ ਦੇ ਲੋਹੜੀ ਬੰਪਰ (10 ਕਰੋੜ ਰੁਪਏ) ਦਾ ਪਹਿਲਾ ਇਨਾਮ ਅਗਲੀ ਖ਼ਬਰ ⭐ਮਾਣਕ-ਮੋਤੀ ⭐