23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-01-2026

ਸੰਘਣੀ ਧੁੰਦ ਨੇ ਵਾਹਨਾਂ ਦੀ ਰਫ਼ਤਾਰ ਕੀਤੀ ਹੌਲੀ

ਕੁਹਾੜਾ (ਲੁਧਿਆਣਾ), 18 ਜਨਵਰੀ (ਸੰਦੀਪ ਸਿੰਘ ਕੁਹਾੜਾ) ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ ਸਥਿਤ ਕੁਹਾੜਾ ਚੌਂਕ ਦੇ ਨਾਲ ਕਸਬਾ ਸਾਹਨੇਵਾਲ ਅਤੇ ਆਸ ਪਾਸ ਦੇ ਇਲਾਕੇ ਵਿਚ ਸੰਘਣੀ ਧੁੰਦ ਨੇ ਆਵਾਜਾਈ ਦੀ ਰਫ਼ਤਾਰ ਹੌਲੀ ਕਰ...

ਅਜੀਤ ਡੈਸਕ 18-01-2026

ਕੁਹਾੜਾ (ਲੁਧਿਆਣਾ), 18 ਜਨਵਰੀ (ਸੰਦੀਪ ਸਿੰਘ ਕੁਹਾੜਾ) ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ ਸਥਿਤ ਕੁਹਾੜਾ ਚੌਂਕ ਦੇ ਨਾਲ ਕਸਬਾ ਸਾਹਨੇਵਾਲ ਅਤੇ ਆਸ ਪਾਸ ਦੇ ਇਲਾਕੇ ਵਿਚ ਸੰਘਣੀ ਧੁੰਦ ਨੇ ਆਵਾਜਾਈ ਦੀ ਰਫ਼ਤਾਰ ਹੌਲੀ ਕਰ ਦਿੱਤੀ। ਸੰਘਣੀ ਧੁੰਦ ਵਿਚ ਵਾਹਨ ਚਾਲਕ ਆਪਣੇ ਵਾਹਨਾਂ ਦੀਆਂ ਲਾਈਟਾਂ ਜਗਾਕੇ ਹੌਲੀ ਗਤੀ ਵਿਚ ਆਪਣੀ ਮੰਜ਼ਿਲ ਵੱਲ ਵਧਦੇ ਦਿਖਾਈ ਦਿੱਤੇ।

ਪਿਛਲੀ ਖ਼ਬਰ ਸਰਕਾਰੀ ਦੂਨ ਮੈਡੀਕਲ ਕਾਲਜ ਦੇਹਰਾਦੂਨ ਵਿਚ ਸੀਨੀਅਰ ਵਿਦਿਆਰਥੀਆਂ ਵਲੋਂ ਜੂਨੀਅਰ ਵਿਦਿਆਰਥੀਆਂ ਨਾਲ ਰੈਗਿੰਗ ਅਗਲੀ ਖ਼ਬਰ ਰਾਣੀਆਂ ਖੇਤਰ ਦੇ ਵਿਅਕਤੀ ਨੂੰ ਮਿਲਿਆ ਪੰਜਾਬ ਸਟੇਟ ਲਾਟਰੀ ਦੇ ਲੋਹੜੀ ਬੰਪਰ (10 ਕਰੋੜ ਰੁਪਏ) ਦਾ ਪਹਿਲਾ ਇਨਾਮ