24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-01-2026

ਦਿੱਲੀ : ਸੰਘਣੀ ਧੁੰਦ ਕਾਰਨ ਕਈ ਰੇਲਗੱਡੀਆਂ ਚੱਲ ਰਹੀਆਂ ਹਨ ਦੇਰੀ ਨਾਲ

ਨਵੀਂ ਦਿੱਲੀ, 18 ਜਨਵਰੀ - ਪੰਜਾਬ ਸਮੇਤ ਉੱਤਰੀ ਰਾਜਾਂ ਵਿਚ ਸੰਘਣੀ ਧੁੰਦ ਨੇ ਵਾਹਨਾਂ ਦੀ ਰਫ਼ਤਾਰ ਹੌਲੀ ਕਰ ਦਿੱਤੀ ਹੈ। ਦਿੱਲੀ-ਐਨਸੀਆਰ ਵਿਚ ਵੀ ਸੰਘਣੀ ਧੁੰਦ ਕਾਰਨ ਦ੍ਰਿਸ਼ਟੀ ਘੱਟ ਗਈ ਹੈ। ਖਰਾਬ ਮੌਸਮ ਕਾਰਨ ਕਈ...

ਅਜੀਤ ਡੈਸਕ 18-01-2026

ਨਵੀਂ ਦਿੱਲੀ, 18 ਜਨਵਰੀ - ਪੰਜਾਬ ਸਮੇਤ ਉੱਤਰੀ ਰਾਜਾਂ ਵਿਚ ਸੰਘਣੀ ਧੁੰਦ ਨੇ ਵਾਹਨਾਂ ਦੀ ਰਫ਼ਤਾਰ ਹੌਲੀ ਕਰ ਦਿੱਤੀ ਹੈ। ਦਿੱਲੀ-ਐਨਸੀਆਰ ਵਿਚ ਵੀ ਸੰਘਣੀ ਧੁੰਦ ਕਾਰਨ ਦ੍ਰਿਸ਼ਟੀ ਘੱਟ ਗਈ ਹੈ। ਖਰਾਬ ਮੌਸਮ ਕਾਰਨ ਕਈ ਰੇਲਗੱਡੀਆਂ ਦੇਰੀ ਨਾਲ ਚੱਲ ਰਹੀਆਂ ਹਨ।

ਪਿਛਲੀ ਖ਼ਬਰ ਸੂਬੇ ਦੀ ਆਮਦਨ ਪੱਖੋਂ ਨਾਮਵਰ ਪੰਚਾਇਤ ਕਲਾਨੌਰ 'ਚ 13 ਸਾਲਾਂ ਬਾਅਦ ਅੱਜ ਪੈ ਰਹੀਆਂ ਵੋਟਾਂ ਅਗਲੀ ਖ਼ਬਰ ਸਰਕਾਰੀ ਦੂਨ ਮੈਡੀਕਲ ਕਾਲਜ ਦੇਹਰਾਦੂਨ ਵਿਚ ਸੀਨੀਅਰ ਵਿਦਿਆਰਥੀਆਂ ਵਲੋਂ ਜੂਨੀਅਰ ਵਿਦਿਆਰਥੀਆਂ ਨਾਲ ਰੈਗਿੰਗ