07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਜੀਠੀਆ ਨੂੰ ਮਿਲਣ ਜੇਲ੍ਹ ਪੁੱਜੇ ਸੁਖਬੀਰ ਸਿੰਘ ਬਾਦਲ

ਨਾਭਾ,29 ਜਨਵਰੀ (ਜਗਨਾਰ ਸਿੰਘ ਦੁਲੱਦੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ....

ਅਜੀਤ ਡੈਸਕ 29-01-2026

ਨਾਭਾ,29 ਜਨਵਰੀ (ਜਗਨਾਰ ਸਿੰਘ ਦੁਲੱਦੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੇਲ੍ਹ ਵਿਚ ਪਹੁੰਚ ਗਏ ਹਨ। ਦੱਸਣ ਯੋਗ ਹੈ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਨਾਭਾ ਜੇਲ੍ਹ ਵਿਚ ਪਿਛਲੇ ਕਰੀਬ ਸੱਤ ਮਹੀਨਿਆਂ ਤੋਂ ਨਜ਼ਰਬੰਦ ਹਨ। ਇਸ ਮੌਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਸ਼ਹਿਰੀ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਗੋਲੂ, ਵਰੁਣ ਜੈਨ, ਮਨਦੀਪ ਸਿੰਘ ਤੂੰਗਾਂ ਆਦਿ ਅਕਾਲੀ ਆਗੂ ਮੌਜੂਦ ਸਨ।

ਪਿਛਲੀ ਖ਼ਬਰ ਮੈਡੀਕਲ ਦੀ ਦੁਕਾਨ ਤੋਂ ਨਸ਼ੀਲੀਆਂ ਦਵਾਈਆਂ ਦਾ ਜ਼ਖ਼ੀਰਾ ਬਰਾਮਦ, ਦੁਕਾਨਦਾਰ ਪੁਲਿਸ ਅੜਿੱਕੇ ਅਗਲੀ ਖ਼ਬਰ ਪੰਜ ਤੱਤਾਂ ’ਚ ਵਿਲੀਨ ਹੋਏ ਅਜੀਤ ਪਵਾਰ, ਦੋਵਾਂ ਪੁੱਤਰਾਂ ਨੇ ਦਿੱਤੀ ਅਗਨੀ