07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪ੍ਰਧਾਨ ਮੰਤਰੀ ਨੇ ਦੇਸ਼ 'ਚ ਕਦੇ ਭੇਦ ਭਾਵ ਨਹੀਂ ਕੀਤਾ- ਕੇਂਦਰੀ ਮੰਤਰੀ ਗਿਰੀਰਾਜ ਸਿੰਘ

ਨਵੀਂ ਦਿੱਲੀ, 29 ਜਨਵਰੀ (ਏਐਨਆਈ)- ਯੂਜੀਸੀ ਇਕੁਇਟੀ ਰੈਗੂਲੇਸ਼ਨ 'ਤੇ ਸੁਪਰੀਮ ਕੋਰਟ ਦੇ ਸਟੇਅ 'ਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ, "ਮੈਂ ਪ੍ਰਧਾਨ ਮੰਤਰੀ ਮੋਦੀ...

ਅਜੀਤ ਡੈਸਕ 29-01-2026

 ਨਵੀਂ ਦਿੱਲੀ, 29 ਜਨਵਰੀ (ਏਐਨਆਈ)- ਯੂਜੀਸੀ ਇਕੁਇਟੀ ਰੈਗੂਲੇਸ਼ਨ 'ਤੇ ਸੁਪਰੀਮ ਕੋਰਟ ਦੇ ਸਟੇਅ 'ਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ, "ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਾਰਿਆਂ ਦਾ ਧੰਨਵਾਦ ਕਰਦਾ ਹਾਂ। ਮੈਂ ਅਦਾਲਤ ਦਾ ਇਸ ਫੈਸਲੇ ਲਈ ਧੰਨਵਾਦ ਕਰਦਾ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ’ਚ ਕਦੇ ਵੀ ਵਿਤਕਰਾ ਨਹੀਂ ਕੀਤਾ। ਈਡਬਲਯੂਐਸ ਲਈ ਰਾਖਵਾਂਕਰਨ ਵੀ ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਸੀ। ਸਾਡੇ ਵਰਗੇ ਲੋਕ ਸਿਰਫ਼ ਭਾਰਤੀ ਮੂਲ ਦੇ ਲੋਕਾਂ ਲਈ ਜਿਉਂਦੇ ਹਨ।"

ਪਿਛਲੀ ਖ਼ਬਰ ਭਾਰਤ ਦੁਨੀਆ ਲਈ ਉਮੀਦ ਦੀ ਕਿਰਨ ਵਜੋਂ ਉੱਭਰ ਰਿਹੈ: ਮੋਦੀ ਅਗਲੀ ਖ਼ਬਰ ਰੈਡੀਸਨ ਹੋਟਲ ਦੇ ਮਾਲਕ ਗੌਤਮ ਕਪੂਰ ਦੇ ਪਿਤਾ ਮਦਨ ਲਾਲ ਕਪੂਰ ਦਾ ਦਿਹਾਂਤ