05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ ਪਿਤਾ ਨੂੰ ਅੱਜ ਮੁੜ ਤੋਂ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼

ਸ੍ਰੀ ਮੁਕਤਸਰ ਸਾਹਿਬ, 30 ਜਨਵਰੀ - ਗੈਂਗਸਟਰ ਗੋਲਡੀ ਬਰਾੜ ਦੇ ਮਾਤਾ ਪਿਤਾ ਨੂੰ ਅੱਜ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੋਵਾਂ ਦਾ 2 ਦਿਨ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਜਬਰਨ ਵਸੂਲੀ ਦੇ ਮਾਮਲੇ ਵਿਚ ਸ਼ਮਸ਼ੇਰ ਸਿੰਘ ਅਤੇ ਉਸਦੀ...

ਅਜੀਤ ਡੈਸਕ 30-01-2026

ਸ੍ਰੀ ਮੁਕਤਸਰ ਸਾਹਿਬ, 30 ਜਨਵਰੀ - ਗੈਂਗਸਟਰ ਗੋਲਡੀ ਬਰਾੜ ਦੇ ਮਾਤਾ ਪਿਤਾ ਨੂੰ ਅੱਜ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੋਵਾਂ ਦਾ 2 ਦਿਨ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਜਬਰਨ ਵਸੂਲੀ ਦੇ ਮਾਮਲੇ ਵਿਚ ਸ਼ਮਸ਼ੇਰ ਸਿੰਘ ਅਤੇ ਉਸਦੀ ਪਤਨੀ ਪ੍ਰੀਤਪਾਲ ਕੌਰ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਭਾਜਪਾ ਪੰਜਾਬ ਦੀ ਅਹਿਮ ਮੀਟਿੰਗ ਅੱਜ ਅਗਲੀ ਖ਼ਬਰ ਕਾਂਗਰਸ ਦੀ ਮਨਰੇਗਾ ਬਚਾਓ ਸੰਗਰਾਮ ਰੈਲੀ ਅੱਜ