05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਭਾਜਪਾ ਪੰਜਾਬ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 30 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਭਾਜਪਾ ਪੰਜਾਬ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿਚ ਇਹ ਮੀਟਿੰਗ ਸ਼ਾਮ 4 ਵਜੇ ਹੋਵੇਗੀ। ਮੀਟਿੰਗ ਵਿਚ ਪੰਜਾਬ ਭਾਜਪਾ ਦੇ...

ਅਜੀਤ ਡੈਸਕ 30-01-2026

ਚੰਡੀਗੜ੍ਹ, 30 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਭਾਜਪਾ ਪੰਜਾਬ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿਚ ਇਹ ਮੀਟਿੰਗ ਸ਼ਾਮ 4 ਵਜੇ ਹੋਵੇਗੀ। ਮੀਟਿੰਗ ਵਿਚ ਪੰਜਾਬ ਭਾਜਪਾ ਦੇ ਸਹਿ ਪ੍ਰਭਾਰੀ ਨਰਿੰਦਰ ਰੈਨਾ ਉਚੇਚੇ ਤੌਰ 'ਤੇ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਤਮਾਮ ਵੱਡੇ ਨੇਤਾ ਮੀਟਿੰਗ ਵਿਚ ਮੌਜ਼ੂਦ ਰਹਿਣਗੇ।

ਪਿਛਲੀ ਖ਼ਬਰ ਕੁਲਵੰਤ ਰਾਏ ਸਿੰਗਲਾ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ ਪਿਤਾ ਨੂੰ ਅੱਜ ਮੁੜ ਤੋਂ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼