05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਾਬਕਾ ਮੰਤਰੀ ਅਰੋੜਾ ਦੀ ਰਿਹਾਇਸ਼ 'ਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ 50 ਘੰਟੇ ਬਾਅਦ ਵੀ ਜਾਰੀ

ਹੁਸ਼ਿਆਰਪੁਰ, 30 ਜਨਵਰੀ (ਬਲਜਿੰਦਰਪਾਲ ਸਿੰਘ) - ਇਨਕਮ ਟੈਕਸ ਵਿਭਾਗ (ਇਨਫੋਰਸਮੈਂਟ ਵਿੰਗ) ਦੀ ਟੀਮ ਵਲੋਂ ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਦੀ ਯੋਧਾਮਲ ਰੋਡ 'ਤੇ ਸਥਿਤ ਰਿਹਾਇਸ਼ 'ਤੇ ਲਗਾਤਾਰ...

ਅਜੀਤ ਡੈਸਕ 30-01-2026

ਹੁਸ਼ਿਆਰਪੁਰ, 30 ਜਨਵਰੀ (ਬਲਜਿੰਦਰਪਾਲ ਸਿੰਘ) - ਇਨਕਮ ਟੈਕਸ ਵਿਭਾਗ (ਇਨਫੋਰਸਮੈਂਟ ਵਿੰਗ) ਦੀ ਟੀਮ ਵਲੋਂ ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਦੀ ਯੋਧਾਮਲ ਰੋਡ 'ਤੇ ਸਥਿਤ ਰਿਹਾਇਸ਼ 'ਤੇ ਲਗਾਤਾਰ 50 ਘੰਟੇ ਤੋਂ ਵੀ ਜਿਆਦਾ ਸਮੇਂ ਤੋਂ ਜਾਂਚ ਜਾਰੀ ਹੈ। ਟੀਮ ਵਲੋਂ 28 ਜਨਵਰੀ ਸਵੇਰ 7 ਵਜੇ ਤੋਂ ਅਰੋੜਾ ਦੇ ਘਰ ਦਾ ਗੇਟ ਬੰਦ ਕਰਵਾ ਕੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਤਾਇਨਾਤ ਕੀਤੇ ਹੋਏ ਹਨ ਅਤੇ ਕਿਸੇ ਨੂੰ ਵੀ ਅੰਦਰ ਆਉਣ-ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਟਵੀਟ ਕਰ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 78ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਕੁਲਵੰਤ ਰਾਏ ਸਿੰਗਲਾ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਬਣੇ