04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਨੌਜਵਾਨ ਉੱਪਰ ਤਸ਼ੱਦਦ ਕਰਨ ਦੇ ਮਾਮਲੇ ਨੂੰ ਲੈ ਕੇ ਟੈਕਸੀ ਚਾਲਕਾਂ ਵਲੋਂ ਮੁੱਖ ਚੌਂਕ ’ਤੇ ਧਰਨਾ

ਲੁਧਿਆਣਾ, 30 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਰਤ ਨਗਰ ਚੌਂਕ ਵਿਚ ਨੌਜਵਾਨ ਉੱਪਰ ਤਸ਼ੱਦਦ ਕਰਨ ਦੇ ਮਾਮਲੇ ਨੂੰ ਲੈ ਕੇ ਟੈਕਸੀ ਚਾਲਕਾਂ ਵਲੋਂ ਅੱਜ ਸ਼ਹਿਰ ਦੇ ਪ੍ਰਮੁੱਖ ਚੌਂਕ ਭਾਰਤ....

ਅਜੀਤ ਡੈਸਕ 30-01-2026

ਲੁਧਿਆਣਾ, 30 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਰਤ ਨਗਰ ਚੌਂਕ ਵਿਚ ਨੌਜਵਾਨ ਉੱਪਰ ਤਸ਼ੱਦਦ ਕਰਨ ਦੇ ਮਾਮਲੇ ਨੂੰ ਲੈ ਕੇ ਟੈਕਸੀ ਚਾਲਕਾਂ ਵਲੋਂ ਅੱਜ ਸ਼ਹਿਰ ਦੇ ਪ੍ਰਮੁੱਖ ਚੌਂਕ ਭਾਰਤ ਨਗਰ ਵਿਚ ਧਰਨਾ ਦੇ ਕੇ ਪੁਲਿਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਹ ਧਰਨਾਕਾਰੀ ਆਪਣੇ ਸਾਥੀ ਟੈਕਸੀ ਚਾਲਕ ਰਣਜੋਤ ਸਿੰਘ ਵਾਸੀ ਚੰਦਰ ਨਗਰ ’ਤੇ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਪੁਲਿਸ ਵਲੋਂ ਹਿਰਾਸਤ ਵਿਚ ਲੈ ਕੇ ਤਸ਼ੱਦਦ ਕਰਨ ਦੇ ਦੋਸ਼ ਲਗਾ ਰਹੇ ਸਨ।

ਪਿਛਲੀ ਖ਼ਬਰ ਪੰਜਾਬ ’ਚ ਵਧਾਈ ਜਾਵੇ ਪੁਲਿਸ ਦੀ ਨਫ਼ਰੀ- ਸੁਭਾਸ਼ ਸ਼ਰਮਾ ਅਗਲੀ ਖ਼ਬਰ ਥਾਣਾ ਬਲੌਂਗੀ ਦਾ ਏ.ਐੱਸ.ਆਈ. 1.25 ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ