31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਕਿਸਾਨਾਂ, ਆਦਿਵਾਸੀਆਂ, ਔਰਤਾਂ ਅਤੇ ਨੌਜਵਾਨਾਂ ਲਈ ਵਿਕਾਸ ਲਿਆਉਣਾ ਸਾਡਾ ਟੀਚਾ : ਵਿੱਤ ਮੰਤਰੀ

ਨਵੀਂ ਦਿੱਲੀ, 1 ਫਰਵਰੀ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਵਿਚ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਘਰੇਲੂ ਨਿਰਮਾਣ ਸਮਰੱਥਾ ਬਣਾਈ ਗਈ ਹੈ ਅਤੇ ਊਰਜਾ ਸੁਰੱਖਿਆ ਨੂੰ ਮਜ਼ਬੂਤ ​​ਕੀਤਾ ਗਿਆ ਹੈ। ਸਰਕਾਰ...

ਅਜੀਤ ਡੈਸਕ 01-02-2026

 ਨਵੀਂ ਦਿੱਲੀ, 1 ਫਰਵਰੀ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਵਿਚ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਘਰੇਲੂ ਨਿਰਮਾਣ ਸਮਰੱਥਾ ਬਣਾਈ ਗਈ ਹੈ ਅਤੇ ਊਰਜਾ ਸੁਰੱਖਿਆ ਨੂੰ ਮਜ਼ਬੂਤ ​​ਕੀਤਾ ਗਿਆ ਹੈ। ਸਰਕਾਰ ਨੇ ਲੋਕਪ੍ਰਿਯਤਾ ਨਾਲੋਂ ਆਮ ਲੋਕਾਂ ਨੂੰ ਤਰਜੀਹ ਦਿੱਤੀ। ਸਰਕਾਰ ਨੇ ਬਿਆਨਬਾਜ਼ੀ ਨਾਲੋਂ ਸੁਧਾਰਾਂ ਨੂੰ ਚੁਣਿਆ। ਵਿੱਤ ਮੰਤਰੀ ਨੇ ਕਿਹਾ ਕਿਸਾਨਾਂ, ਆਦਿਵਾਸੀਆਂ, ਔਰਤਾਂ ਅਤੇ ਨੌਜਵਾਨਾਂ ਲਈ ਵਿਕਾਸ ਲਿਆਉਣਾ ਸਾਡਾ ਟੀਚਾ ਹੈ।

ਪਿਛਲੀ ਖ਼ਬਰ ਕਨੈਕਟੀਵਿਟੀ ਲਈ ਬਣਾਏ ਜਾਣਗੇ 7 ਹਾਈ-ਸਪੀਡ ਰੇਲ ਕੋਰੀਡੋਰ - ਸੀਤਾਰਮਨ ਅਗਲੀ ਖ਼ਬਰ ਕੇਂਦਰੀ ਬਜਟ 2026-27 ਪੇਸ਼ ਕਰਨ ਮੌਕੇ ਸੀਤਾਰਮਨ ਵਲੋਂ ਖ਼ਾਸ ਐਲਾਨ