31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਮੰਦਰ, ਮਲੋਟ, ਵਿਖੇ ਨਤਮਸਤਕ ਹੋ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ - ਸੁਖਬੀਰ

ਮਲੋਟ (ਸ੍ਰੀ ਮੁਕਤਸਰ ਸਾਹਿਬ), 1 ਫਰਵਰੀ - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ, ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਮੌਕੇ...

ਅਜੀਤ ਡੈਸਕ 01-02-2026

 ਮਲੋਟ (ਸ੍ਰੀ ਮੁਕਤਸਰ ਸਾਹਿਬ), 1 ਫਰਵਰੀ - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ, ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਮੰਦਰ, ਮਲੋਟ, ਵਿਖੇ ਨਤਮਸਤਕ ਹੋ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਵਿਚੋਂ ਊਚ ਨੀਚ ਨੂੰ ਖ਼ਤਮ ਕਰ ਬਰਾਬਰਤਾ ਤੇ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ। ਆਓ ਸਮਾਜ ਵਿਚ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਕੇ ਪੰਜਾਬ ਨੂੰ ਖੁਸ਼ਹਾਲ ਬਣਾਈਏ ।

ਪਿਛਲੀ ਖ਼ਬਰ ਕੇਂਦਰੀ ਬਜਟ 2026: ਆਈਟੀ ਸੇਵਾਵਾਂ ਲਈ ਚੰਗੇ ਕਦਮ ਚੁੱਕੇ ਗਏ ਹਨ - ਅਸ਼ਵਨੀ ਵੈਸ਼ਨਵ ਅਗਲੀ ਖ਼ਬਰ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਦੌਰਾਨ ਪਤਨੀ ਦੀ ਮੌਤ, ਪਤੀ ਗੰਭੀਰ ਰੂਪ ਵਿਚ ਜ਼ਖਮੀ