31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਇਸ ਵਾਰ ਵੀ ਉਮੀਦਾਂ ’ਤੇ ਖਰਾ ਨਹੀਂ ਉਤਰਿਆ ਕੇਂਦਰੀ ਬਜਟ -ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 1 ਫਰਵਰੀ- ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ਨੂੰ ਲੈ ਕੇ ਨਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਕੇਂਦਰੀ ਬਜਟ ਇਸ ਵਾਰ ਵੀ ਉਮੀਦਾਂ ’ਤੇ ਖਰਾ ਨਹੀਂ ਉਤਰਿਆ। ਉਨ੍ਹਾਂ ਕਿਹਾ ਕਿ...

ਅਜੀਤ ਡੈਸਕ 01-02-2026

ਚੰਡੀਗੜ੍ਹ, 1 ਫਰਵਰੀ- ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ਨੂੰ ਲੈ ਕੇ ਨਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਕੇਂਦਰੀ ਬਜਟ ਇਸ ਵਾਰ ਵੀ ਉਮੀਦਾਂ ’ਤੇ ਖਰਾ ਨਹੀਂ ਉਤਰਿਆ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ’ਚ ਕਿਸਾਨਾਂ ਲਈ ਐਮਐਸਪੀ ਤੇ ਨੌਜਵਾਨਾਂ ਲਈ ਰੁਜ਼ਗਾਰ ਦੀ ਕੋਈ ਗੱਲ ਨਹੀਂ। ਉਨ੍ਹਾਂ ਕਿਹਾ ਕਿ ਇਸ ਵਾਰ
ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਿਹਨਤਕਸ਼ ਲੋਕ ਹਨ। ਅਸੀਂ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਾਂਗੇ।

ਪਿਛਲੀ ਖ਼ਬਰ ਹਲਵਾਰਾ ਏਅਰਪੋਰਟ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਬਜਟ 2026 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਵੱਡਾ ਐਲਾਨ