30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਹਲਵਾਰਾ ਏਅਰਪੋਰਟ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

ਹਲਵਾਰਾ ( ਲੁਧਿਆਣਾ) 1 ਫਰਵਰੀ ( ਕੁਲਦੀਪ ਸਿੰਘ ਲੋਹਟ)- ਹਲਵਾਰਾ ਏਅਰਪੋਰਟ ਦੇ ਉਦਘਾਟਨੀ ਸਮਾਰੋਹ 'ਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਲਵਾਰਾ ਏਅਰਪੋਰਟ...

ਅਜੀਤ ਡੈਸਕ 01-02-2026

ਹਲਵਾਰਾ ( ਲੁਧਿਆਣਾ), 1 ਫਰਵਰੀ ( ਕੁਲਦੀਪ ਸਿੰਘ ਲੋਹਟ)- ਹਲਵਾਰਾ ਏਅਰਪੋਰਟ ਦੇ ਉਦਘਾਟਨੀ ਸਮਾਰੋਹ 'ਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਲਵਾਰਾ ਏਅਰਪੋਰਟ ਪਹੁੰਚ ਗਏ ਹਨ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਲਵਾਰਾ ਏਅਰਪੋਰਟ ਦਾ ਉਦਘਾਟਨ ਸੰਸਦ ਭਵਨ ਦਿੱਲੀ ਤੋਂ 3:45 ਤੋਂ ਕੀਤਾ ਜਾਵੇਗਾ। ਇਸ ਉਦਘਾਟਨੀ ਰਸਮ ਵਿਚ ਮੁੱਖ ਮੰਤਰੀ ਸਮੇਤ ਭਾਜਪਾ ਦੀ ਵੱਡੀ ਲੀਡਰਸ਼ਿਪ ਸ਼ਾਮਿਲ ਹੋ ਰਹੀ ਹੈ।

ਪਿਛਲੀ ਖ਼ਬਰ ਸਕਾਰਪੀਓ ਤੇ ਮੋਟਰਸਾਈਕਲ ਦੀ ਟੱਕਰ 'ਚ 50 ਸਾਲਾ ਵਿਅਕਤੀ ਦੀ ਮੌਤ, ਇਕ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਇਸ ਵਾਰ ਵੀ ਉਮੀਦਾਂ ’ਤੇ ਖਰਾ ਨਹੀਂ ਉਤਰਿਆ ਕੇਂਦਰੀ ਬਜਟ -ਮੁੱਖ ਮੰਤਰੀ ਭਗਵੰਤ ਮਾਨ