30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮੁੱਖ ਮੰਤਰੀ ਵਲੋਂ ਹਲਵਾਰਾ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਦੇ ਨਾਮ ਉਤੇ ਰੱਖਣ ਦੀ ਮੰਗ

ਹਲਵਾਰਾ, 1 ਫ਼ਰਵਰੀ (ਮਨਦੀਪ ਸਿੰਘ ਉੱਭੀ)-ਅੰਤਰਰਾਸ਼ਟਰੀ ਏਅਰਪੋਰਟ ਹਲਵਾਰਾ ਦਾ ਪ੍ਰਧਾਨ ਮੰਤਰੀ ਵਲੋ ਵਰਚੁਅਲ ਉਦਘਾਟਨ ਸਮਾਗਮ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ...

ਅਜੀਤ ਡੈਸਕ 01-02-2026

ਹਲਵਾਰਾ, 1 ਫ਼ਰਵਰੀ (ਮਨਦੀਪ ਸਿੰਘ ਉੱਭੀ)-ਅੰਤਰਰਾਸ਼ਟਰੀ ਏਅਰਪੋਰਟ ਹਲਵਾਰਾ ਦਾ ਪ੍ਰਧਾਨ ਮੰਤਰੀ ਵਲੋ ਵਰਚੁਅਲ ਉਦਘਾਟਨ ਸਮਾਗਮ ਕਰਨ  ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਰੱਖਣ ਲਈ ਕੇਂਦਰ ਸਰਕਾਰ ਤੋਂ ਮੰਗ ਕੀਤੀ ਅਤੇ ਕਿਹਾ ਕਿ ਸ਼ਹੀਦ ਸਰਾਭਾ ਇਸ ਇਲਾਕੇ ਦੇ ਸਨ, ਉਹ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਸਨ। ਇਸ ਕਰਕੇ ਇਸ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਉਤੇ ਰੱਖਿਆ ਜਾਣਾ ਚਾਹੀਦਾ ਹੈ।

ਪਿਛਲੀ ਖ਼ਬਰ ਕੇਂਦਰੀ ਬਜਟ ਦੇਸ਼ ਨੂੰ ਵਿਕਸਤ ਰਾਸ਼ਟਰ ਬਣਾਉਣ ਦੇ ਸੰਕਲਪ ਦਾ ਮੀਲ ਪੱਥਰ -ਸੁਨੀਲ ਜਾਖੜ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਿਆ