30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਭਾਕਿਯੂ ਏਕਤਾ ਸਿੱਧੂਪੁਰ ਵਲੋਂ ਭਲਕੇ ਜਲੰਧਰ-ਫਗਵਾੜਾ ਹਾਈਵੇ ਜਾਮ ਕਰਨ ਦਾ ਐਲਾਨ

ਜਲੰਧਰ, 1 ਫਰਵਰੀ- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਭਲਕੇ 2 ਫਰਵਰੀ ਨੂੰ ਜਲੰਧਰ-ਫਗਵਾੜਾ ਹਾਈਵੇ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਕੁਲਵਿੰਦਰ ਸਿੰਘ ਮਸਿਆਣਾ...

ਅਜੀਤ ਡੈਸਕ 01-02-2026

 ਜਲੰਧਰ, 1 ਫਰਵਰੀ- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਭਲਕੇ 2 ਫਰਵਰੀ ਨੂੰ ਜਲੰਧਰ-ਫਗਵਾੜਾ ਹਾਈਵੇ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਕੁਲਵਿੰਦਰ ਸਿੰਘ ਮਸਿਆਣਾ, ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਨੇ ਦਿੱਤੀ।

ਪਿਛਲੀ ਖ਼ਬਰ ਅੰਡਰ-19 ਵਿਸ਼ਵ ਕੱਪ ਭਾਰਤ-ਪਾਕਿ ਮੁਕਾਬਲਾ : ਪਾਕਿਸਤਾਨ 37 ਓਵਰਾਂ ਪਿੱਛੋਂ 176/6 ਅਗਲੀ ਖ਼ਬਰ ਕੇਂਦਰ ਸਰਕਾਰ ਨੇ ਪੇਸ਼ ਕੀਤਾ ਸੰਪੂਰਨ ਬਜਟ- ਕੰਗਣਾ ਰਣੌਤ