28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ਼ਰਾਬੀ ਕਾਰ ਸਵਾਰਾਂ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਹਾਦਸੇ ਵਿਚ ਕਈ ਗੰਭੀਰ ਜ਼ਖਮੀ

ਮੋਗਾ, 1 ਫਰਵਰੀ (ਹਰਪਾਲ ਸਿੰਘ)- ਮੋਗਾ ਵਿਚ ਕਾਰ ਸਵਾਰ ਨੌਜਵਾਨਾਂ ਨੇ ਭਿਆਨਕ ਹਾਦਸਿਆਂ ਨੂੰ ਅੰਜਾਮ ਦਿੱਤਾ। ਦੇਖਣ ਵਾਲਿਆਂ ਦਾ ਕਹਿਣਾ ਹੈ ਕਿ ਕਾਰ ਸਵਾਰ ਨੌਜਵਾਨਾਂ ਨੇ ਦਾਰੂ ਪੀਤੀ ਹੋਈ ਸੀ...

ਅਜੀਤ ਡੈਸਕ 01-02-2026

ਮੋਗਾ, 1 ਫਰਵਰੀ (ਹਰਪਾਲ ਸਿੰਘ)- ਮੋਗਾ ਵਿਚ ਕਾਰ ਸਵਾਰ ਨੌਜਵਾਨਾਂ ਨੇ ਭਿਆਨਕ ਹਾਦਸਿਆਂ ਨੂੰ ਅੰਜਾਮ ਦਿੱਤਾ। ਦੇਖਣ ਵਾਲਿਆਂ ਦਾ ਕਹਿਣਾ ਹੈ ਕਿ ਕਾਰ ਸਵਾਰ ਨੌਜਵਾਨਾਂ ਨੇ ਦਾਰੂ ਪੀਤੀ ਹੋਈ ਸੀ ਤੇ ਉਹ ਤੇਜ਼ ਰਫਤਾਰ ਨਾਲ ਕਾਰ ਚਲਾ ਰਹੇ ਸਨ ਤੇ ਉਨ੍ਹਾਂ ਕੋੋਲੋਂ ਕਾਰ ਸੰਭਾਲੀ ਨਹੀਂ ਗਈ। ਲੋਕਾਂ ਨੇ ਦੱਸਿਆ ਕਿ ਤੇਜ਼ ਰਫਤਾਰ ਕਾਰ ਕਈਆਂ ਗੱਡੀਆਂ ਨੂੰ ਟੱਕਰ ਮਾਰਦੀ ਹੋਈ ਇਕ ਸਾਇਕਲ ਸਵਾਰ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਕਈਆਂ ਦੀਆਂ ਲੱਤਾਂ ਟੁੱਟ ਗਈਆਂ ਤੇ ਕਈ ਗੰਭੀਰ ਜ਼ਖਮੀ ਹੋਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਿਛਲੀ ਖ਼ਬਰ ਭਾਰਤ ਪਾਕਿਸਤਾਨ ਨੂੰ 58 ਦੌੜਾਂ ਨਾਲ ਹਰਾ ਕੇ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ ਵਿਚ ਪਹੁੰਚਿਆ ਅਗਲੀ ਖ਼ਬਰ ਅੰਡਰ-19 ਵਿਸ਼ਵ ਕੱਪ ਭਾਰਤ-ਪਾਕਿ ਮੁਕਾਬਲਾ : ਭਾਰਤ ਨੇ 58 ਦੌੜਾਂ ਨਾਲ ਜਿੱਤਿਆ ਮੁਕਾਬਲਾ