28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਬਜਟ ਸੈਸ਼ਨ ਦਾ ਅੱਜ ਚੌਥਾ ਦਿਨ, ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਵੇਗੀ ਚਰਚਾ

ਨਵੀਂ ਦਿੱਲੀ, 2 ਫਰਵਰੀ- ਅੱਜ ਸੰਸਦ ਦੇ ਬਜਟ ਸੈਸ਼ਨ ਦਾ ਚੌਥਾ ਦਿਨ ਹੈ। ਸੰਸਦ ਵਲੋਂ ਅੱਜ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਚਰਚਾ ਕੀਤੀ ਜਾਵੇਗੀ। ਰਾਸ਼ਟਰਪਤੀ ਦੇ ਭਾਸ਼ਣ....

ਅਜੀਤ ਡੈਸਕ 02-02-2026

ਨਵੀਂ ਦਿੱਲੀ, 2 ਫਰਵਰੀ- ਅੱਜ ਸੰਸਦ ਦੇ ਬਜਟ ਸੈਸ਼ਨ ਦਾ ਚੌਥਾ ਦਿਨ ਹੈ। ਸੰਸਦ ਵਲੋਂ ਅੱਜ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਚਰਚਾ ਕੀਤੀ ਜਾਵੇਗੀ। ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਲੋਕ ਸਭਾ ਵਿਚ ਸ਼ੁਰੂ ਹੋਵੇਗੀ। ਭਾਜਪਾ ਵਲੋਂ ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਚਰਚਾ ਸ਼ੁਰੂ ਕਰਨਗੇ। ਤੇਜਸਵੀ ਸੂਰਿਆ ਪ੍ਰਸਤਾਵ ਦੀ ਪੁਸ਼ਟੀ ਕਰਨਗੇ। ਚਰਚਾ ਲਈ ਕੁੱਲ 18 ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਭਾਵਤ ਤੌਰ 'ਤੇ 4 ਫਰਵਰੀ ਨੂੰ ਜਵਾਬ ਦੇਣਗੇ।

ਪਿਛਲੀ ਖ਼ਬਰ ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਧਾਮੀ ਪਹੁੰਚੇ ਨਾਭਾ ਦੇ ਸ਼ਾਹੀ ਹੀਰਾ ਮਹਿਲ ਅਗਲੀ ਖ਼ਬਰ ⭐ਮਾਣਕ-ਮੋਤੀ⭐