27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਫੈਸਲੇ ਦਾ ਕੀਤਾ ਸਵਾਗਤ

ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ...

ਅਜੀਤ ਡੈਸਕ 02-02-2026

ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਆਂਪਾਲਿਕਾ ’ਤੇ ਸਮਾਜ ਦਾ ਹਮੇਸ਼ਾ ਯਕੀਨ ਰਿਹਾ ਹੈ ਅਤੇ ਹਰ ਵਿਅਕਤੀ ਅਦਾਲਤਾਂ ਤੋਂ ਇਨਸਾਫ਼ ਦੀ ਆਸ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦਾ ਸ. ਬਿਕਰਮ ਸਿੰਘ ਮਜੀਠੀਆ ਸੰਬੰਧੀ ਇਹ ਇਕ ਚੰਗਾ ਫੈਸਲਾ ਹੈ, ਜਿਸ ਨਾਲ ਨਿਰਪੱਖ ਨਿਆਂਪ੍ਰਣਾਲੀ ’ਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ।

ਪਿਛਲੀ ਖ਼ਬਰ ਗੋਬਿੰਦ ਸਿੰਘ ਦੇ ਵਿਆਹ ਸਮੇਂ ਜੋ ਬੱਚਿਆਂ ਤੇ ਪਰਿਵਾਰ ਤੋਂ ਬੱਜਰ ਗੁਸਤਾਖੀ ਹੋਈ ਹੈ, ਉਸਦੀ ਸਮੁੱਚੇ ਖ਼ਾਲਸਾ ਪੰਥ ਤੋਂ ਮੁਆ... ਅਗਲੀ ਖ਼ਬਰ ਹੰਗਾਮੇ ਤੋਂ ਬਾਅਦ ਲੋਕ ਸਭਾ ਸਪੀਕਰ ਨੇ 4 ਵਜੇ ਤੱਕ ਮੁਲਤਵੀ ਕੀਤੀ ਸਦਨ ਦੀ ਕਾਰਵਾਈ