27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਰਾਹੁਲ ਗਾਂਧੀ ਨੂੰ ਕਦੇ ਵੀ ਨਹੀਂ ਮਿਲਿਆ ਆਪਣੀਆਂ ਚਿੰਤਾਵਾਂ ਜ਼ਾਹਰ ਕਰਨ ਦਾ ਮੌਕਾ- ਸ਼ਸ਼ੀ ਥਰੂਰ

ਨਵੀਂ ਦਿੱਲੀ, 2 ਫਰਵਰੀ (ਏ.ਐਨ.ਆਈ.)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਸੰਸਦ ਅੰਦਰ ਦਿੱਤੇ ਗਏ ਬਿਆਨ 'ਤੇ ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ...

ਅਜੀਤ ਡੈਸਕ 02-02-2026

ਨਵੀਂ ਦਿੱਲੀ, 2 ਫਰਵਰੀ (ਏ.ਐਨ.ਆਈ.)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਸੰਸਦ ਅੰਦਰ ਦਿੱਤੇ ਗਏ ਬਿਆਨ 'ਤੇ ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ, "ਉਨ੍ਹਾਂ ਨੂੰ ਕਦੇ ਵੀ ਆਪਣੀਆਂ ਚਿੰਤਾਵਾਂ ਜ਼ਾਹਰ ਕਰਨ ਦਾ ਮੌਕਾ ਨਹੀਂ ਮਿਲਿਆ। ਆਰਟੀਕਲ, ਜਿਸ ਬਾਰੇ ਗੱਲ ਕੀਤੀ ਜਾ ਰਹੈ ਹੈ, ਉਹ ਫੌਜ ਜਾਂ ਸੈਨਿਕਾਂ ਨੂੰ ਬਿਲਕੁਲ ਵੀ ਦੋਸ਼ੀ ਨਹੀਂ ਠਹਿਰਾਉਂਦਾ ਹੈ। ਮੁੱਦਾ ਕੇਂਦਰ ਸਰਕਾਰ ਦੁਆਰਾ ਲਏ ਗਏ ਜਾਂ ਨਾ ਲਏ ਗਏ ਕੁਝ ਫੈਸਲਿਆਂ ਬਾਰੇ ਹੈ ਅਤੇ ਸਪੱਸ਼ਟ ਤੌਰ 'ਤੇ ਰਾਹੁਲ ਇਹੀ ਉਠਾਉਣਾ ਚਾਹੁੰਦੇ ਸਨ। ਮੈਂ ਸਿਰਫ਼ ਇਹੀ ਕਹਿ ਸਕਦਾ ਹਾਂ ਕਿ ਮੈਨੂੰ ਲੱਗਦਾ ਹੈ ਕਿ ਸਰਕਾਰ ਨੂੰ ਇੰਨੀ ਜ਼ਿਆਦਾ ਪ੍ਰਤੀਕਿਰਿਆ ਦੇਣ ਦੀ ਲੋੜ ਨਹੀਂ ਸੀ।"

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ’ਤੇ ਅਕਾਲੀ ਅਹੁਦੇਦਾਰ ਤੇ ਵਰਕਰ ਖੁਸ਼ ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚਾਈ ਦੀ ਜਿੱਤ : ਗਨੀਵ ਮਜੀਠੀਆ