27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸ. ਬਿਕਰਮ ਸਿੰਘ ਮਜੀਠੀਆ ਸਵੇਰੇ 10 ਵਜੇ ਨਿਊ ਨਾਭਾ ਜੇਲ ਵਿਚੋਂ ਹੋਣਗੇ ਰਿਹਾਅ

ਅੰਮ੍ਰਿਤਸਰ, 2 ਫਰਵਰੀ (ਜਸਵੰਤ ਸਿੰਘ ਜੱਸ)- ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਸਵੇਰੇ 10 ਵਜੇ ਨਿਊ ਨਾਭਾ ਜੇਲ੍ਹ ਵਿਚੋਂ ਰਿਹਾ ਹੋਣਗੇ...

ਅਜੀਤ ਡੈਸਕ 02-02-2026

ਅੰਮ੍ਰਿਤਸਰ, 2 ਫਰਵਰੀ (ਜਸਵੰਤ ਸਿੰਘ ਜੱਸ)-   ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਸਵੇਰੇ 10 ਵਜੇ ਨਿਊ ਨਾਭਾ ਜੇਲ੍ਹ ਵਿਚੋਂ ਰਿਹਾ ਹੋਣਗੇ। ਜ਼ਿਕਰਯੋਗ ਹੈ ਕਿ ਨਾਭਾ ਦੀ ਨਵੀਂ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਅੱਜ ਰਾਹਤ ਮਿਲ ਗਈ ਸੀ ਪਰ ਕੋਰਟ ਦੇ ਆਰਡਰ ਨਾ ਮਿਲਣ ਕਰਕੇ ਉਹ ਅੱਜ ਨਾਭਾ ਦੀ ਨਵੀਂ ਜ਼ਿਲਾ ਜੇਲ੍ਹ ਵਿਚ ਹੀ ਰਹਿਣਗੇ, ਕੱਲ ਨੂੰ ਕੋਰਟ ਦੇ ਆਰਡਰ ਮਿਲਣ ਉਤੇ ਜੇਲ੍ਹ ਤੋਂ ਬਾਹਰ ਆਉਣਗੇ

 

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚ ਦੀ ਵੱਡੀ ਜਿੱਤ - ਜੋਧ ਸਿੰਘ ਸਮਰਾ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਨਾਲ ਅਕਾਲੀ ਦਲ ਦੇ ਹੌਸਲੇ ਬੁਲੰਦ