26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੰਜਾਬ ਦੇ ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਨਾਲ ਜਨ ਜੀਵਨ ਪ੍ਰਭਾਵਿਤ

ਜਲੰਧਰ, 3 ਫਰਵਰੀ - ਪੰਜਾਬ ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਰ ਕੇ ਆਮ ਜਨ ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸੜਕਾਂ ਉੱਪਰ ਵਾਹਨਾਂ ਦੀ ਰਫ਼ਤਾਰ ਕਾਫੀ ਹੌਲੀ ਹੈ ਤੇ ਰੋਜ਼ਾਨਾ ਕੰਮਾਂ 'ਤੇ ਜਾਣ...

ਅਜੀਤ ਡੈਸਕ 03-02-2026

ਜਲੰਧਰ, 3 ਫਰਵਰੀ - ਪੰਜਾਬ ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਰ ਕੇ ਆਮ ਜਨ ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸੜਕਾਂ ਉੱਪਰ ਵਾਹਨਾਂ ਦੀ ਰਫ਼ਤਾਰ ਕਾਫੀ ਹੌਲੀ ਹੈ ਤੇ ਰੋਜ਼ਾਨਾ ਕੰਮਾਂ 'ਤੇ ਜਾਣ ਵਾਲਿਆਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਿਛਲੀ ਖ਼ਬਰ "ਮੇਡ-ਇਨ-ਇੰਡੀਆ ਉਤਪਾਦਾਂ ਲਈ ਖੁਸ਼ਖਬਰੀ": ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਗਲੀ ਖ਼ਬਰ ⭐ਮਾਣਕ-ਮੋਤੀ⭐