26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ 'ਤੇ

ਚੰਡੀਗੜ੍ਹ, 3 ਫਰਵਰੀ - ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ 'ਤੇ ਹਨ। ਅੱਜ ਉਹ ਮੁੰਬਈ ਵਿਚ ਉਦਯੋਗਪਤੀਆਂ ਨਾਲ ਪੰਜਾਬ...

ਅਜੀਤ ਡੈਸਕ 03-02-2026

ਚੰਡੀਗੜ੍ਹ, 3 ਫਰਵਰੀ - ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ 'ਤੇ ਹਨ। ਅੱਜ ਉਹ ਮੁੰਬਈ ਵਿਚ ਉਦਯੋਗਪਤੀਆਂ ਨਾਲ ਪੰਜਾਬ ਵਿਚ ਨਿਵੇਸ਼ ਸੰਬੰਧੀ ਇਕ ਮਹੱਤਵਪੂਰਨ ਮੀਟਿੰਗ ਕਰਨਗੇ। ਪੰਜਾਬ ਵਿਚ ਉਦਯੋਗ ਅਤੇ ਰੁਜ਼ਗਾਰ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਵਿਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਕਰਨਗੇ।

ਪਿਛਲੀ ਖ਼ਬਰ ਮਜੀਠੀਆ 10.30 ਵਜੇ ਜੇਲ੍ਹ ਤੋਂ ਆਉਣਗੇ ਬਾਹਰ ਅਗਲੀ ਖ਼ਬਰ "ਮੇਡ-ਇਨ-ਇੰਡੀਆ ਉਤਪਾਦਾਂ ਲਈ ਖੁਸ਼ਖਬਰੀ": ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ