26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੈਸ ਸਲੰਡਰ ਧਮਾਕੇ ਚ 5 ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ, 3 ਜਨਵਰੀ (ਬਲਜਿੰਦਰ ਪਾਲ ਸਿੰਘ) -ਨ ਅੱਜ ਸਵੇਰੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸਤੋਰ ਚ ਬੂਟੀਕ ਚ ਹੋਏ ਗੈਸ ਸਲੰਡਰ ਧਮਾਕੇ ਨਾਲ ਮਾਂ -ਧੀ,ਫਾਇਰ ਬ੍ਰਿਗੇਡ ਦੇ 2 ਕਰਮੀਆਂ ਸਮੇਤ ਪੰਜ ਵਿਅਕਤੀ ਗੰਭੀਰ...

ਅਜੀਤ ਡੈਸਕ 03-02-2026

ਹੁਸ਼ਿਆਰਪੁਰ, 3 ਜਨਵਰੀ (ਬਲਜਿੰਦਰ ਪਾਲ ਸਿੰਘ) -ਨ ਅੱਜ ਸਵੇਰੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸਤੋਰ ਚ ਬੂਟੀਕ ਚ ਹੋਏ ਗੈਸ ਸਲੰਡਰ ਧਮਾਕੇ ਨਾਲ ਮਾਂ -ਧੀ,ਫਾਇਰ ਬ੍ਰਿਗੇਡ ਦੇ 2 ਕਰਮੀਆਂ ਸਮੇਤ ਪੰਜ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ।ਜ਼ਖ਼ਮੀਆਂ ਨੂੰ ਹੁਸ਼ਿਆਰਪੁਰ ਦੇ ਹਸਪਤਾਲ ਦਾਖ਼ਲ ਕਰਾਇਆ ਗਿਆ ਜਿਥੋਂ ਉਨ੍ਹਾਂ ਨੂੰ ਡੀ.ਐਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ ਗਿਆ।

ਪਿਛਲੀ ਖ਼ਬਰ ਲੁਧਿਆਣਾ : ਥਾਣਾ ਸਰਾਭਾ ਨਗਰ ਦਾ ਐਸ.ਐਚ.ਓ. ਮੁਅੱਤਲ ਅਗਲੀ ਖ਼ਬਰ ਮਜੀਠੀਆ ਦੀ ਰਿਹਾਈ ਨੂੰ ਲੈ ਕੇ ਨਾਭਾ ਜੇਲ੍ਹ ਦੇ ਬਾਹਰ ਪੁਲਿਸ ਪ੍ਰਬੰਧ ਸਖ਼ਤ