26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਲੁਧਿਆਣਾ : ਥਾਣਾ ਸਰਾਭਾ ਨਗਰ ਦਾ ਐਸ.ਐਚ.ਓ. ਮੁਅੱਤਲ

ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਥਾਣਾ ਸਰਾਭਾ ਨਗਰ ਦੇ ਐਸ.ਐਚ.ਓ. ਇੰਸਪੈਕਟਰ ਅਦਿਤਿਆ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ...

ਅਜੀਤ ਡੈਸਕ 03-02-2026

 ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਥਾਣਾ ਸਰਾਭਾ ਨਗਰ ਦੇ ਐਸ.ਐਚ.ਓ. ਇੰਸਪੈਕਟਰ ਅਦਿਤਿਆ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਜਾਣਕਾਰੀ ਅਨੁਸਾਰ ਅਦਿਤਿਆ ਸ਼ਰਮਾ ਨੇ ਇਕ ਟ੍ਰੇਨਿੰਗ ਸੈਸ਼ਨ ਵਿਚ ਫਿਲੌਰ ਜਾਣਾ ਸੀ, ਪਰ ਉਹ ਉੱਥੇ ਨਹੀਂ ਗਿਆ ਅਤੇ ਬਾਅਦ ਵਿਚ ਸਬ ਇੰਸਪੈਕਟਰ ਵਲੋਂ ਕਥਿਤ ਤੌਰ 'ਤੇ ਕੁਝ ਅਧਿਕਾਰੀਆਂ ਨਾਲ ਦੁਰਵਿਵਹਾਰ ਵੀ ਕੀਤਾ ਗਿਆ।ਉੱਚ ਅਧਿਕਾਰੀਆਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਐਸ.ਐਚ.ਓ. ਸਬਇੰਸਪੈਕਟਰ ਅਦਿਤਿਆ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ। ਉਕਤ ਐਸ.ਐਚ.ਓ. ਸਬੰਧੀ ਇੱਕ ਵਿਸਤਾਰਥ ਰਿਪੋਰਟ ਪੁਲਿਸ ਕਮਿਸ਼ਨਰ ਨੂੰ ਭੇਜੀ ਗਈ ਸੀ।

ਪਿਛਲੀ ਖ਼ਬਰ ਐਨਡੀਏ ਸੰਸਦ ਮੈਂਬਰਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਗੈਸ ਸਲੰਡਰ ਧਮਾਕੇ ਚ 5 ਗੰਭੀਰ ਜ਼ਖ਼ਮੀ