26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਐਨਡੀਏ ਸੰਸਦ ਮੈਂਬਰਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 3 ਫਰਵਰੀ - ਐਨਡੀਏ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਵਿਚ ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ ਵਿਚ ਭਾਰਤ-ਅਮਰੀਕਾ ਵਪਾਰ ਸਮਝੌਤੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਅਜੀਤ ਡੈਸਕ 03-02-2026

ਨਵੀਂ ਦਿੱਲੀ, 3 ਫਰਵਰੀ - ਐਨਡੀਏ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਵਿਚ ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ ਵਿਚ ਭਾਰਤ-ਅਮਰੀਕਾ ਵਪਾਰ ਸਮਝੌਤੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ।

ਪਿਛਲੀ ਖ਼ਬਰ ਵੇਣੂਗੋਪਾਲ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਚਰਚਾ ਲਈ ਲੋਕ ਸਭਾ ਵਿਚ ਦਿੱਤਾ ਮੁਲਤਵੀ ਪ੍ਰਸਤਾਵ ਨੋਟਿਸ ਅਗਲੀ ਖ਼ਬਰ ਲੁਧਿਆਣਾ : ਥਾਣਾ ਸਰਾਭਾ ਨਗਰ ਦਾ ਐਸ.ਐਚ.ਓ. ਮੁਅੱਤਲ