25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਵਿਸ਼ਵ ਬੈਂਕ ਸਮੂਹ ਦੇ ਪ੍ਰਧਾਨ ਅਜੈ ਬੰਗਾ ਅੱਜ ਪਹੁੰਚਣਗੇ ਆਪਣੇ ਪੁਰਖਿਆਂ ਦੇ ਸ਼ਹਿਰ ਖੁਸ਼ਾਬ

ਅੰਮ੍ਰਿਤਸਰ, 3 ਫ਼ਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਦੌਰੇ 'ਤੇ ਪਹੁੰਚੇ ਵਿਸ਼ਵ ਬੈਂਕ ਸਮੂਹ ਦੇ ਪ੍ਰਧਾਨ ਅਜੈ ਪਾਲ ਸਿੰਘ ਬੰਗਾ ਅੱਜ ਆਪਣੇ ਪੁਰਖਿਆਂ ਦੇ ਸ਼ਹਿਰ ਖੁਸ਼ਾਬ ਪਹੁੰਚ ਰਹੇ ਹਨ...

ਅਜੀਤ ਡੈਸਕ 03-02-2026

ਅੰਮ੍ਰਿਤਸਰ, 3 ਫ਼ਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਦੌਰੇ 'ਤੇ ਪਹੁੰਚੇ ਵਿਸ਼ਵ ਬੈਂਕ ਸਮੂਹ ਦੇ ਪ੍ਰਧਾਨ ਅਜੈ ਪਾਲ ਸਿੰਘ ਬੰਗਾ ਅੱਜ ਆਪਣੇ ਪੁਰਖਿਆਂ ਦੇ ਸ਼ਹਿਰ ਖੁਸ਼ਾਬ ਪਹੁੰਚ ਰਹੇ ਹਨ। ਪਾਕਿਸਤਾਨ ਦੇ ਕਈ ਸਿੱਖ ਆਗੂ, ਮੰਤਰੀ ਅਤੇ ਅਧਿਕਾਰੀ ਸ. ਬੰਗਾ ਦਾ ਉੱਥੇ ਪਹੁੰਚਣ 'ਤੇ ਨਿੱਘਾ ਸਵਾਗਤ ਕਰਨਗੇ। ਸ. ਬੰਗਾ ਦੇ ਸਵਾਗਤ ਲਈ ਸਰਗੋਧਾ ਡਿਵੀਜ਼ਨ ਦੇ ਖੁਸ਼ਾਬ ਸ਼ਹਿਰ ਵਿਚ ਦਰਜਨਾਂ ਪੋਸਟਰ ਅਤੇ ਹੋਰਡਿੰਗ ਲਗਾਏ ਗਏ ਹਨ।

ਪਿਛਲੀ ਖ਼ਬਰ ਮੁਹਾਲੀ ਅਦਾਲਤ ਵਲੋਂ 2 ਲੱਖ ਦਾ ਮੁਚਲਕਾ ਭਰਨ ਦੀ ਸ਼ਰਤ ’ਤੇ ਮਜੀਠੀਆ ਨੂੰ ਦਿੱਤੀ ਗਈ ਜ਼ਮਾਨਤ ਅਗਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਵਲੋਂ ਸਾਢੇ 5 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ