ਨਾਭਾ, 3 ਫਰਵਰੀ- ਸ਼੍ਰੋਮਣੀ ਯੂਥ ਅਕਾਲੀ ਦਲ ਤੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੂੰ ਲੰਘੇ ਦਿਨ ਹੀ ਜ਼ਮਾਨਤ ਮਿਲ ਗਈ ਸੀ। ਪਰ ਅਦਾਲਤ ਦੀਆਂ ਕੁਝ ਜ਼ਰੂਰੀ ਕਾਰਵਾਈ ਕਾਰਨ ਉਨ੍ਹਾਂ ਦੀ ਜੇਲ੍ਹ ਵਿਚੋਂ ਰਿਹਾਈ ਅੱਜ ਹੋਈ ਹੈ। ਉਨ੍ਹਾਂ ਦੇ ਬਾਹਰ ਆਉਂਦੇ ਸਾਰ ਹੀ ਬੋਲੇ ਸੋ ਨਿਹਾਲ ਤੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲੱਗਣੇ ਸ਼ੁਰੂ ਹੋ ਗਏ। ਇਸ ਮੌਕੇ ਹਜ਼ਾਰਾਂ ਦੀ ਤਾਦਾਦ ਵਿਚ ਅਕਾਲੀ ਵਰਕਰ ਤੇ ਸੀਨੀਅਰ ਅਕਾਲੀ ਆਗੂ ਪਹੁੰਚ ਗਏ ਹਨ।
ਤਾਜ਼ਾ ਖ਼ਬਰਾਂ
Free
ਜੇਲ੍ਹ ਤੋਂ ਬਾਹਰ ਆਏ ਬਿਕਰਮ ਸਿੰਘ ਮਜੀਠੀਆ
ਨਾਭਾ, 3 ਫਰਵਰੀ- ਸ਼੍ਰੋਮਣੀ ਯੂਥ ਅਕਾਲੀ ਦਲ ਤੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੂੰ ਲੰਘੇ ਦਿਨ ਹੀ ਜ਼ਮਾਨਤ ਮਿਲ ਗਈ ਸੀ। ਪਰ
ਅਜੀਤ ਡੈਸਕ
03-02-2026